Advertisment

ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਗਾਇਕ ਜੱਸ ਬਾਜਵਾ ਨੇ ਸ਼ੁਰੂ ਕੀਤੀ ਇਹ ਮੁਹਿੰਮ

author-image
By Rupinder Kaler
New Update
ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਗਾਇਕ ਜੱਸ ਬਾਜਵਾ ਨੇ ਸ਼ੁਰੂ ਕੀਤੀ ਇਹ ਮੁਹਿੰਮ
Advertisment
ਕਿਸਾਨੀ ਅੰਦੋਲਨ ਲਗਾਤਾਰ ਜਾਰੀ ਹੈ ਤੇ ਖੇਤੀ ਬਿੱਲਾਂ ਨੂੰ ਲੈ ਕੇ ਸਰਕਾਰ ਦਾ ਰਵੱਈਆ ਵੀ ਉਸੇ ਤਰ੍ਹਾਂ ਬਰਕਰਾਰ ਹੈ । ਅਜਿਹੇ ਹਲਾਤਾਂ ਵਿੱਚ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਇਸ ਅੰਦੋਲਨ ਨੂੰ ਲਗਾਤਾਰ ਆਪਣਾ ਸਮਰਥਨ ਦੇ ਰਹੇ ਹਨ ।ਗਾਇਕ
Advertisment
ਜੱਸ ਬਾਜਵਾ ਸ਼ੁਰੂ ਤੋਂ ਹੀ ਇਸ ਅੰਦੋਲਨ ਵਿੱਚ ਜੁਟੇ ਹੋਏ ਹਨ । ਜੱਸ ਬਾਜਵਾ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ । publive-image image credit: instagram ਹੋਰ ਪੜ੍ਹੋ :
Advertisment
ਪੰਜਾਬੀ ਔਰਤਾਂ ਦੀ ਰਸੋਈ ਚੋਂ ਗਾਇਬ ਹੋ ਰਹੀ ਇਹ ਚੀਜ਼, ਕੀ ਤੁਸੀਂ ਜਾਣਦੇ ਹੋ ਇਸ ਦਾ ਨਾਂਅ publive-image Pic Courtesy: Instagram ਜੱਸ ਬਾਜਵਾ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ । ਜੱਸ ਬਾਜਵਾ ਨੇ ਦੱਸਿਆ ਕਿ ਉਹਨਾਂ ਦੀ ਹੋਕਾ ਮੁਹਿੰਮ ਬੱਲੋ ਮਾਜਰਾ ਤੋਂ ਪੂਰੇ ਪੰਜਾਬ ਵਿਚ ਸ਼ੁਰੂ ਹੋਣ ਜਾ ਰਹੀ ਹੈ।
Advertisment
image of jass bajwa Pic Courtesy: Instagram ਕਿਸਾਨ ਅੰਦੋਲਨ ਨੂੰ ਪਿੰਡਾਂ ਚ ਹੋਰ ਮਜਬੂਤ ਕਰਨ ਲਈ ਪਿੰਡ ਪਿੰਡ ਹੋਕਾ ਦਿੱਤਾ ਜਾ ਰਿਹਾ ਤਾਂ ਕਿ ਲੋਕ ਫ਼ਿਰ ਹੁੰਮ ਹੁੰਮਾਂ ਕੇ ਦਿੱਲ੍ਹੀ ਪਹੁੰਚਣ ਤੇ ਅੰਦੋਲਨ ਜਾਰੀ ਰਹੇ ਤੇ ਸਰਕਾਰ ਸਾਡੇ ਹੱਕਾਂ ਬਾਰੇ ਸੋਚੇ। ਉਹਨਾਂ ਨੇ ਆਪਣੇ ਸਾਥੀ ਗਾਇਕਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਫਿਰ ਤੋਂ ਆਪਾ ਬਾਹਰ ਨਿਕਲੀਏ ਤੇ ਆਪਣੇ ਧਰਨੇ ਦਾ ਸਮਰਥਨ ਕਰੀਏ।
Advertisment

Stay updated with the latest news headlines.

Follow us:
Advertisment
Advertisment
Latest Stories
Advertisment