Advertisment

ਆਪਣੀ ਧੀ ਰੋਜਸ ਗਿੱਲ ਦੇ ਨਾਲ ਖੇਡਦੇ ਨਜ਼ਰ ਆਏ ਗਾਇਕ ਜੱਸੀ ਗਿੱਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਆਪਣੀ ਧੀ ਰੋਜਸ ਗਿੱਲ ਦੇ ਨਾਲ ਖੇਡਦੇ ਨਜ਼ਰ ਆਏ ਗਾਇਕ ਜੱਸੀ ਗਿੱਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Advertisment
ਬਾਪੂ ਜ਼ਿੰਮੀਦਾਰ, ਨਿੱਕਲੇ ਕਰੰਟ, ਗੱਭਰੂ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਧੀ ਰਾਣੀ ਦੇ ਨਾਲ ਆਪਣੀ ਵੀਡੀਓਜ਼ ਪੋਸਟ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਰੋਜਸ ਗਿੱਲ ਦੇ ਨਾਲ ਆਪਣੀ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇੱਕ ਚੰਗੇ ਪਿਤਾ ਹੋਣ ਦੇ ਨਾਤੇ ਉਹ ਆਪਣੇ ਧੀ ਦਾ ਪੂਰਾ ਖਿਆਲ ਰੱਖਦੇ ਨੇ। ਇਸ ਲਈ ਉਹ ਅਕਸਰ ਆਪਣੀ
Advertisment
ਧੀ ਰੋਜਸ ਦੇ ਨਾਲ ਖੇਡਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ। Roojass-Jassie image source- instagram   ਹੋਰ ਪੜ੍ਹੋ :  ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਸਾਂਝੀ ਕੀਤੀ ਆਪਣੀ ਸਰਦਾਰੀ ਲੁੱਕ ਵਾਲੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ
Advertisment
ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਇੱਕ ਹੋਰ ਨਵੇਂ ਗੀਤ ‘ਲੈਜਾ ਲੈਜਾ’ ਕੀਤਾ ਐਲਾਨ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਗਾਣੇ ਦਾ ਪੋਸਟਰ inside image of jassie gill and roojas gill image source- instagram ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਵੀਡੀਓ ‘ਚ ਦੇਖ ਸਕਦੇ ਹੋ ਜੱਸੀ ਆਪਣੀ ਉਂਗਲੀ ‘ਤੇ ਬਾਸਕਟਬਾਲ ਘੁਮਾ ਰਹੇ ਨੇ। ਦਰਸ਼ਕਾਂ ਨੂੰ ਪਿਉ-ਧੀ ਦਾ ਇਹ ਪਿਆਰਾ ਜਿਹਾ ਵੀਡੀਓ ਖੂਬ ਪਸੰਦ ਆ ਰਿਹਾ ਹੈ। singer jassie gill new sardari look image source- instagram ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਉਹ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਤੇ ਹਿੰਦੀ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ -2 ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।  
 
View this post on Instagram
 

A post shared by Jassie Gill (@jassie.gill)

Advertisment

Stay updated with the latest news headlines.

Follow us:
Advertisment
Advertisment
Latest Stories
Advertisment