Advertisment

ਭੀੜ ਤੋਂ ਸ਼ਹਿਨਾਜ਼ ਗਿੱਲ ਨੂੰ ਬਚਾ ਕੇ ਲਿਜਾਂਦੇ ਹੋਏ ਨਜ਼ਰ ਆਏ ਗਾਇਕ ਜੱਸੀ ਗਿੱਲ, ਵੇਖੋ ਵੀਡੀਓ

author-image
By Shaminder
New Update
ਭੀੜ ਤੋਂ ਸ਼ਹਿਨਾਜ਼ ਗਿੱਲ ਨੂੰ ਬਚਾ ਕੇ ਲਿਜਾਂਦੇ ਹੋਏ ਨਜ਼ਰ ਆਏ ਗਾਇਕ ਜੱਸੀ ਗਿੱਲ, ਵੇਖੋ ਵੀਡੀਓ
Advertisment
ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹੈ । ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਪਰ ਹੁਣ ਲੱਗਦਾ ਹੈ ਕਿ ਜੱਸੀ ਗਿੱਲ
Advertisment
(Jassie Gill)  ਦੇ ਨਾਲ ਵੀ ਜਲਦ ਹੀ ਕਿਸੇ ਪ੍ਰੋਜੈਕਟ ‘ਚ ਦਿਖਾਈ ਦੇਵੇਗੀ । ਕਿਉਂਕਿ ਉਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਜੱਸੀ ਗਿੱਲ ਦੇ ਨਾਲ ਨਜ਼ਰ ਆ ਰਹੀ ਹੈ । Diwali 2022: Shehnaaz Gill greets her fans on Diwali, shares ethnic vibes Image Source: Instagram ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਪਰਿਵਾਰ ‘ਚ ਆਇਆ ਨਵਾਂ ਮੈਂਬਰ, ਨਵਜਾਤ ਬੱਚੇ ਦੇ ਨਾਲ ਨਜ਼ਰ ਆਈ ਗਾਇਕਾ ਜੱਸੀ ਗਿੱਲ ਨੇ ਸ਼ਹਿਨਾਜ਼ ਗਿੱਲ ਦਾ ਹੱਥ ਫੜਿਆ ਹੋਇਆ ਅਤੇ ਪ੍ਰਸ਼ੰਸਕਾਂ ਦੀ ਭੀੜ ਚੋਂ ਉਸ ਨੂੰ ਬਚਾਉਂਦੇ ਹੋਏ ਲਿਜਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ । ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।
Advertisment
publive-image Image Source: Instagram ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨੇ ਬਰਫ਼ੀਲੀ ਵਾਦੀਆਂ ‘ਚ ਮੰਮੀ ਰਵਨੀਤ ਗਰੇਵਾਲ ਨਾਲ ਕੀਤੀ ਖੂਬ ਮਸਤੀ, ਵੇਖੋ ਵੀਡੀਓ ਉਨ੍ਹਾਂ ਦਾ ਸਬੰਧ ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਨਾਲ ਹੈ । ਜੱਸੀ ਗਿੱਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੋਏ ਅਤੇ ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਉਨ੍ਹਾਂ ਨੇ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । Shehnaaz Gill , Image Source : Instagram ਉਹ ਅਦਾਕਾਰਾ ਕੰਗਨਾ ਰਣੌਤ ਦੇ ਨਾਲ ਫ਼ਿਲਮ ‘ਪੰਗਾ’ ‘ਚ ਵੀ ਦਿਖਾਈ ਦੇ ਚੁੱਕੇ ਹਨ । ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਬਿੱਗ ਬੌਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਆਈ ਅਤੇ ਸਿਧਾਰਥ ਸ਼ੁਕਲਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment