Advertisment

ਗਾਇਕ ਕਾਕੇ ਦਾ ਨਵਾਂ ਗਾਣਾ ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ

author-image
By Rupinder Kaler
New Update
ਗਾਇਕ ਕਾਕੇ ਦਾ ਨਵਾਂ ਗਾਣਾ ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਪੰਜਾਬੀ ਗਾਇਕ ਕਾਕਾ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । 'ਆਸ਼ਿਕ ਪੁਰਾਣਾ' ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਕਾਕੇ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗਾਣੇ 'ਚ ਮਾਡਲ ਅੰਜਲੀ ਅਰੋੜਾ ਨੂੰ ਕਾਕਾ ਨਾਲ ਫੀਚਰ ਕੀਤਾ ਗਿਆ ਹੈ । 'ਆਸ਼ਿਕ ਪੁਰਾਣਾ' ਦਾ ਗਾਣਾ ਰਿਲੀਜ਼ ਹੁੰਦੇ ਹੀ ਹਿੱਟ ਹੋ ਗਿਆ। publive-image ਹੋਰ ਪੜ੍ਹੋ :
Advertisment
ਹਿਮਾਂਸ਼ੀ ਖੁਰਾਣਾ ਨੇ ਕਿਸਾਨਾਂ ਦੇ ਹੱਕ ਵਿੱਚ ਅਜਿਹੀ ਗੱਲ ਕਹੀ ਕਿ ਕਮੈਂਟ ਕਰਨ ਵਾਲਿਆਂ ਦਾ ਹੜ੍ਹ ਆ ਗਿਆ publive-image ਖਾਸ ਗੱਲ ਇਹ ਹੈ ਕਿ ਇਸ ਗਾਣੇ ਨੂੰ ਗਾਉਣ ਦੇ ਨਾਲ ਕਾਕਾ ਨੇ ਆਪਣਾ ਸੰਗੀਤ ਆਪ ਤਿਆਰ ਕੀਤਾ ਹੈ ਅਤੇ ਇਸ ਦੇ ਬੋਲ ਲਿਖੇ ਹਨ। ਇਸ ਗਾਣੇ ਦਾ ਨਿਰਦੇਸ਼ਨ ਸੁਖ ਡੀ ਨੇ ਕੀਤਾ ਹੈ। ਇਕ ਦਿਨ ਤੋਂ ਵੀ ਘੱਟ ਸਮੇਂ 'ਚ ਯੂਟਿਊਬ 'ਤੇ ਇੱਕ ਕਰੋੜ ਤੋਂ ਵੱਧ ਵਿਯੂਜ਼ ਮਿਲੇ ਹਨ। publive-image ਇਹ ਗਾਣਾ ਯੂਟਿਊਬ ਦੀ ਟ੍ਰੈਂਡਿੰਗ ਲਿਸਟ 'ਚ ਪਹਿਲੇ ਨੰਬਰ 'ਤੇ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਕਾ ਇੱਕ ਤੋਂ ਬਾਅਦ ਇੱਕ ਹਿੱਟ ਗਾਣੇ ਦਿੰਦਾ ਆ ਰਿਹਾ ਹੈ । ਹਰ ਥਾਂ ਤੇ ਉਸ ਦੇ ਗਾਣੇ ਵੱਜਦੇ ਸੁਣਾਈ ਦੇ ਜਾਂਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment