Advertisment

ਗਾਇਕ ਕਰਣ ਔਜਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ

author-image
By Shaminder
New Update
ਗਾਇਕ ਕਰਣ ਔਜਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ
Advertisment
ਗਾਇਕ ਕਰਣ ਔਜਲਾ
Advertisment
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ।ਜਿੱਥੇ ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ । ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਤੋਂ ਪਹਿਲਾਂ ਉਹ ਆਪਣੇ ਨਾਨਕੇ ਘਰ ਗਏ ਸਨ।  karan aujla Image From InstantPollywood’s Instagram
Advertisment
ਹੋਰ ਪੜ੍ਹੋ : ਡਾਂਸਰ ਸਪਨਾ ਚੌਧਰੀ ਦੇ ਗੀਤ ‘ਗੁੰਡੀ’ ਦਾ ਟੀਜ਼ਰ ਹੋਇਆ ਰਿਲੀਜ਼ karan Image From InstantPollywood’s Instagram ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਹੋਇਆ । ਨਾਨਕੇ ਪਿੰਡ ਵੱਲੋਂ ਉਨ੍ਹਾਂ ਦੇ ਸਵਾਗਤ ‘ਚ ਕੋਈ ਵੀ ਕਮੀ ਨਹੀਂ ਸੀ ਛੱਡੀ ਗਈ । ਇਹ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਹਨ ।ਕਰਣ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਉਹ ਬਿਹਤਰੀਨ ਗਾਇਕ ਹੋਣ ਦੇ ਨਾਲ ਨਾਲ ਬਿਹਤਰੀਨ ਗੀਤਕਾਰ ਵੀ ਹਨ । karan Image From InstantPollywood’s Instagram ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ । ਉਨ੍ਹਾਂ ਦਾ ਬੀਤੇ ਦਿਨ ਰਿਲੀਜ਼ ਹੋਇਆ ਮੈਕਸੀਕੋ ਕੋਕਾ ਵੀ ਸਰੋਤਿਆਂ ਨੂੰ ਖੂਬ ਪਸੰਦ ਆ ਰਿਹਾ ਹੈ । ਜਿਸ ਦਾ ਵੀਡੀਓ ਹੁਣ ਰਿਲੀਜ਼ ਕੀਤਾ ਗਿਆ ਹੈ । ਕੁਝ ਸਮਾਂ ਪਹਿਲਾਂ ਇਸ ਗੀਤ ਦਾ ਆਡੀਓ ਤਿਆਰ ਕੀਤਾ ਗਿਆ ਸੀ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment