Advertisment

ਗਾਇਕਾ ਕੌਰ ਬੀ ਨੇ ਆਪਣੇ ਤਾਇਆ ਤਾਈ ਨਾਲ ਤਸਵੀਰ ਸਾਂਝੀ ਕਰਕੇ, ਕਹੀ ਖ਼ਾਸ ਗੱਲ

author-image
By Rupinder Kaler
New Update
ਗਾਇਕਾ ਕੌਰ ਬੀ ਨੇ ਆਪਣੇ ਤਾਇਆ ਤਾਈ ਨਾਲ ਤਸਵੀਰ ਸਾਂਝੀ ਕਰਕੇ, ਕਹੀ ਖ਼ਾਸ ਗੱਲ
Advertisment
ਕੌਰ-ਬੀ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ । ਉਹਨਾਂ ਵਲੋਂ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਉਹਨਾਂ ਨੇ ਆਪਣੇ ਘਰ ਵਿੱਚ ਪਰਵੇਸ਼ ਕੀਤਾ ਹੈ ਜਿਸ ਨੂੰ ਲੈ ਕੇ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਲਈ ਬਹੁਤ ਸਾਰੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਸਨ ।
Advertisment
kaur b Pic Courtesy: Instagram ਹੋਰ ਪੜ੍ਹੋ : ਮੱਧ ਪ੍ਰਦੇਸ਼ ਦੇ ਇਸ ਬਾਗ ’ਚ ਲੱਗਦੇ ਹਨ ਦੁਨੀਆ ਦੇ ਸਭ ਤੋਂ ਮਹਿੰਗੇ ਅੰਬ, 2 ਲੱਖ 70 ਹਜ਼ਾਰ ਰੁਪਏ ਪ੍ਰਤੀ ਕਿੱਲੋ ਵਿਕਦੇ ਹਨ ਅੰਬ singer kaur b shared her new dance video with fans Pic Courtesy: Instagram   ਜਿਨ੍ਹਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਇਸ ਸਭ ਦੇ ਚਲਦੇ ਉਹਨਾਂ ਨੇ ਆਪਣੇ ਤਾਏ ਤੇ ਤਾਈ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਵਿੱਚ ਕੌਰ ਬੀ ਉਹਨਾਂ ਦਾ ਤਾਇਆ, ਤਾਈ ਤੇ ਭਰਾ ਨਜ਼ਰ ਆ ਰਹੇ ਹਨ । publive-image ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਉਸ ਨੇ ਲਿਖਿਆ ਹੈ ‘ਧੰਨਵਾਦ ਇਸ ਪਿਆਰ ਲਈ ਤੇ ਮੇਰਾ ਖਿਆਲ ਰੱਖਣ ਲਈ ਇੱਕ ਬੱਚੇ ਵਾਂਗ ….ਰੱਬ ਹਰ ਇੱਕ ਦੇ ਮਾਪਿਆਂ ਨੂੰ ਚੜਦੀਕਲਾ ਵਿੱਚ ਰੱਖੇ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੌਰ ਬੀ ਆਪਣੇ ਪਰਿਵਾਰ ਦੇ ਬਹੁਤ ਨੇੜੇ ਹੈ ਤੇ ਉਹ ਅਕਸਰ ਇਸ ਤਰ੍ਹਾਂ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment