ਪੀਲੇ ਰੰਗ ਦੇ ਪੰਜਾਬੀ ਸੂਟ ‘ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ  ਗਾਇਕਾ ਕੌਰ ਬੀ, ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਇਹ ਤਸਵੀਰਾਂ

Written by  Lajwinder kaur   |  March 03rd 2021 11:32 AM  |  Updated: March 03rd 2021 11:34 AM

ਪੀਲੇ ਰੰਗ ਦੇ ਪੰਜਾਬੀ ਸੂਟ ‘ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ  ਗਾਇਕਾ ਕੌਰ ਬੀ, ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਇਹ ਤਸਵੀਰਾਂ

ਹਰ ਇੱਕ ਨੂੰ ਆਪਣੇ ਗੀਤਾਂ ਉੱਤੇ ਥਿਰਕਨ ਤੇ ਮਜ਼ਬੂਰ ਕਰਨ ਵਾਲੀ ਗਾਇਕਾ ਕੌਰ ਬੀ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸਾਂਝਾ ਕਰਦੀ ਰਹਿੰਦੀ ਹੈ।

inside image of kaur b Image Source – instagram

ਹੋਰ ਪੜ੍ਹੋ : ਕੁਲਜਿੰਦਰ ਸਿੱਧੂ ਤੇ ਸਾਰਾ ਗੁਰਪਾਲ ਦੀ ਆਉਣ ਵਾਲੀ ਫ਼ਿਲਮ ਗੁਰਮੁਖ ਦੀ ਰਿਲੀਜ਼ ਡੇਟ ਆਈ ਸਾਹਮਣੇ, ਐਕਟਰ ਨੇ ਪੋਸਟ ਪਾ ਕੇ ਸ਼ੇਅਰ ਕੀਤਾ ਨਵਾਂ ਪੋਸਟਰ

kaur b image of yellow punjabi suit Image Source – instagram

ਗਾਇਕਾ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਨ੍ਹਾਂ ਤਸਵੀਰਾਂ 'ਚ ਉਹ ਪੀਲੇ ਰੰਗ ਦੇ ਚੱਕਵੇਂ ਸੂਟ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਇਕਸ ਆ ਚੁੱਕੇ ਨੇ।

inside image of punjabi singer kaur b Image Source – instagram

ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ । ਉਨ੍ਹਾਂ ਨੇ ਫਿਲਿੰਗ, ਫੁਲਕਾਰੀ, ਲਾਈਫ ਪਲੈਨ, ਤੇਰੀ ਵੇਟ, ਜੱਟੀ, ਮਿੱਤਰਾਂ ਦੇ ਬੂਟ, ਲਾਈਕ ਯੂ ਵਰਗੇ ਕਈ ਸੁਪਰ ਹਿੱਟ ਗੀਤਾਂ  ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

 

View this post on Instagram

 

A post shared by KaurB? (@kaurbmusic)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network