Advertisment

ਪੀਲੇ ਰੰਗ ਦੇ ਪੰਜਾਬੀ ਸੂਟ ‘ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ  ਗਾਇਕਾ ਕੌਰ ਬੀ, ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਇਹ ਤਸਵੀਰਾਂ

author-image
By Lajwinder kaur
New Update
ਪੀਲੇ ਰੰਗ ਦੇ ਪੰਜਾਬੀ ਸੂਟ ‘ਚ ਦਿਲਕਸ਼ ਅਦਾਵਾਂ ਬਿਖੇਰਦੀ ਨਜ਼ਰ ਆਈ  ਗਾਇਕਾ ਕੌਰ ਬੀ, ਸ਼ੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਇਹ ਤਸਵੀਰਾਂ
Advertisment
ਹਰ ਇੱਕ ਨੂੰ ਆਪਣੇ ਗੀਤਾਂ ਉੱਤੇ ਥਿਰਕਨ ਤੇ ਮਜ਼ਬੂਰ ਕਰਨ ਵਾਲੀ ਗਾਇਕਾ ਕੌਰ ਬੀ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸਾਂਝਾ ਕਰਦੀ ਰਹਿੰਦੀ ਹੈ।
Advertisment
inside image of kaur b Image Source – instagram ਹੋਰ ਪੜ੍ਹੋ : ਕੁਲਜਿੰਦਰ ਸਿੱਧੂ ਤੇ ਸਾਰਾ ਗੁਰਪਾਲ ਦੀ ਆਉਣ ਵਾਲੀ ਫ਼ਿਲਮ ਗੁਰਮੁਖ ਦੀ ਰਿਲੀਜ਼ ਡੇਟ ਆਈ ਸਾਹਮਣੇ, ਐਕਟਰ ਨੇ ਪੋਸਟ ਪਾ ਕੇ ਸ਼ੇਅਰ ਕੀਤਾ ਨਵਾਂ ਪੋਸਟਰ kaur b image of yellow punjabi suit Image Source – instagram ਗਾਇਕਾ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਇਨ੍ਹਾਂ ਤਸਵੀਰਾਂ 'ਚ ਉਹ ਪੀਲੇ ਰੰਗ ਦੇ ਚੱਕਵੇਂ ਸੂਟ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਇਕਸ ਆ ਚੁੱਕੇ ਨੇ।
Advertisment
inside image of punjabi singer kaur b Image Source – instagram ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ । ਉਨ੍ਹਾਂ ਨੇ ਫਿਲਿੰਗ, ਫੁਲਕਾਰੀ, ਲਾਈਫ ਪਲੈਨ, ਤੇਰੀ ਵੇਟ, ਜੱਟੀ, ਮਿੱਤਰਾਂ ਦੇ ਬੂਟ, ਲਾਈਕ ਯੂ ਵਰਗੇ ਕਈ ਸੁਪਰ ਹਿੱਟ ਗੀਤਾਂ  ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।
 
View this post on Instagram
 

A post shared by KaurB? (@kaurbmusic)

Advertisment

Stay updated with the latest news headlines.

Follow us:
Advertisment
Advertisment
Latest Stories
Advertisment