ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

Written by  Shaminder   |  January 25th 2021 10:56 AM  |  Updated: January 25th 2021 10:56 AM

ਗਾਇਕ ਕੁਲਵਿੰਦਰ ਬਿੱਲਾ ਨੇ ਲਿਆ ਨਵਾਂ ਘਰ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਨਵਾਂ ਘਰ ਲਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਕੁਝ ਦਿਨ ਪਹਿਲਾਂ ਆਪਣੇ ਨਵੇਂ ਘਰ ਦੇ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ ।

kulwinder billa with wife 73

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸ਼ੁਕਰਾਨੇ ਵਾਲਾ ਇੱਕ ਇਮੋਜੀ ਵੀ ਸਾਂਝਾ ਕੀਤਾ ਹੈ । ਹਾਲਾਂਕਿ ਇਸ ਦੀ ਕੋਈ ਉਨ੍ਹਾਂ ਨੇ ਆਫੀਸ਼ੀਅਲ ਅਨਾਊਂਸਮੈਂਟ ਨਹੀਂ ਕੀਤੀ ਹੈ । ਪਰ ਸੋਸ਼ਲ ਮੀਡੀਆ ‘ਤੇ ਅਜਿਹੀਆਂ ਖ਼ਬਰਾਂ ਖੂਬ ਵਾਇਰਲ ਹੋ ਰਹੀਆਂ ਹਨ ।

ਹੋਰ ਪੜ੍ਹੋ: ਅਦਾਕਾਰ ਕਰਣਵੀਰ ਮਹਿਰਾ ਨਿਧੀ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇkulwinder billa

ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

Kulwinder billa

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network