ਗਾਇਕ ਕੁਲਵਿੰਦਰ ਬਿੱਲਾ ਦੀ ਧੀ ਆਪਣੀ ਪੜਦਾਦੀ ਦਾ ਮੇਕਅੱਪ ਕਰਦੀ ਆਈ ਨਜ਼ਰ, ਕਿਊਟ ਵੀਡੀਓ ਹੋ ਰਿਹਾ ਵਾਇਰਲ
ਗਾਇਕ ਕੁਲਵਿੰਦਰ ਬਿੱਲਾ ਦੀ ਧੀ ਆਪਣੀ ਪੜਦਾਦੀ ਦਾ ਮੇਕਅੱਪ ਕਰਦੀ ਆਈ ਨਜ਼ਰ, ਕਿਊਟ ਵੀਡੀਓ ਹੋ ਰਿਹਾ ਵਾਇਰਲ
ਗਾਇਕ ਕੁਲਵਿੰਦਰ ਬਿੱਲਾ ਅਕਸਰ ਆਪਣੀ ਧੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੀ ਧੀ ਦਾ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਉਸ ਦੀ ਧੀ ਸਾਂਝ ਆਪਣੀ ਪੜਦਾਦੀ ਦਾ ਮੇਕਅੱਪ ਕਰਦੀ ਹੋਈ ਵਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਵਿਰੋਧੀਆਂ ’ਤੇ ਭੜਕੇ ਦੀਪ ਸਿੱਧੂ, ਫੇਸਬੁੱਕ ਤੋਂ ਡਿਲੀਟ ਕਰਵਾਈ ਸੀ ਵੀਡੀਓ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸਾਂਝ ਆਪਣੀ ਪੜਦਾਦੀ ਦੇ ਪਹਿਲਾਂ ਤਾਂ ਵਾਲਾਂ ‘ਚ ਕੰਘੀ ਕਰਦੀ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਲਿਪਸਟਿਕ ਲਗਾਉਂਦੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

ਦੱਸ ਦਈਏ ਕਿ ਬੀਤੇ ਦਿਨੀਂ ਸਾਂਝ ਦਾ ਬਰਥਡੇ ਸੀ, ਇਸ ਦੌਰਾਨ ਵੀ ਕੁਲਵਿੰਦਰ ਬਿੱਲਾ ਨੇ ਸਾਂਝ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਗਿਆ ਸੀ ।
View this post on Instagram
ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
