Advertisment

ਗਾਇਕਾ ਮਿਸ ਪੂਜਾ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਮਿਲੀ, ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਵਾਇਰਸ ਤੋਂ ਬਚਣ ਲਈ ਦਿੱਤੀ ਖ਼ਾਸ ਨਸੀਹਤ

author-image
By Shaminder
New Update
ਗਾਇਕਾ ਮਿਸ ਪੂਜਾ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਮਿਲੀ, ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਵਾਇਰਸ ਤੋਂ ਬਚਣ ਲਈ ਦਿੱਤੀ ਖ਼ਾਸ ਨਸੀਹਤ
Advertisment
ਮਿਸ ਪੂਜਾ ਨੇ
Advertisment
ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਹੈ । ਜਿਸ ਦੀ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ‘ਆਪਾਂ ਤਾਂ ਲੈ ਲਿਆ ਕੋਰੋਨਾ ਦਾ ਟੀਕਾ, ਤੁਸੀਂ ਵੀ ਲੈ ਲਓ ਜਲਦੀ ਜਲਦੀ ਅਤੇ ਸੁਰੱਖਿਅਤ ਰਹੋ’। miss pooja Image From Miss Pooja's Instagram ਹੋਰ ਪੜ੍ਹੋ  : ਪੰਜਾਬੀ ਫ਼ਿਲਮਾਂ ਤੋਂ ਬਾਅਦ ਇਸ ਪੰਜਾਬੀ ਗਾਣੇ ਵਿੱਚ ਨਜ਼ਰ ਆਵੇਗੀ ਜ਼ਰੀਨ ਖ਼ਾਨ
Advertisment
miss pooja Image From Miss Pooja's Instagram ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਲੱਖਾਂ ਲੋਕ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । Miss Pooja Image From Miss Pooja's Instagram ਜਦੋਂਕਿ ਕਈ ਲੋਕਾਂ ਦੀ ਹੁਣ ਤੱਕ ਮੌਤ ਵੀ ਹੋ ਚੁੱਕੀ ਹੈ ।ਕੋਰੋਨਾ ਦੇ ਵੱਧਦੇ ਕੇਸਾਂ ਦੇ ਕਾਰਨ ਕਈ ਥਾਵਾਂ ਤੇ ਨਾਈਟ ਕਰਫਿਊ ਵੀ ਲ਼ੱਗ ਚੁੱਕਿਆ ਹੈ । ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸਖਤੀ ਵਧਾ ਦਿੱਤੀ ਗਈ ਹੈ ।
 
View this post on Instagram
 

A post shared by Miss Pooja (@misspooja)

Advertisment

Stay updated with the latest news headlines.

Follow us:
Advertisment
Advertisment
Latest Stories
Advertisment