ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਪਾਠ ਕਰਦੇ ਹੋਏ ਨਜ਼ਰ ਆ ਰਹੇ ਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਨੇ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ‘ਸਰਬੱਤ ਦਾ ਭਲਾ’ ।