ਗਾਇਕ ਨਿੰਜਾ ਦੇ ਵਿਆਹ ਦੀ ਹੈ ਅੱਜ ਸਾਲਗਿਰ੍ਹਾ, ਤਸਵੀਰਾਂ ਸ਼ੇਅਰ ਕਰਕੇ ਪਤਨੀ ਨੂੰ ਦਿੱਤੀ ਵਧਾਈ

written by Rupinder Kaler | January 25, 2021

ਗਾਇਕ ਨਿੰਜਾ ਲਈ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ । ਅੱਜ ਨਿੰਜਾ ਦੇ ਵਿਆਹ ਦੀ ਸਾਲਗਿਰਾ ਹੈ । ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ । ਇਹਨਾਂ ਤਸਵੀਰਾਂ ਵਿੱਚ ਨਿੰਜਾ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ । ninja ਹੋਰ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ ਰੋਸ ਜਤਾਉਣ ਲਈ ਕਿਸਾਨ ਨੇ ਅਪਣਾਇਆ ਅਨੋਖਾ ਤਰੀਕਾ, ਪੰਜਾਬ ਤੋਂ ਦਿੱਲੀ ਤੱਕ ਚਲਾਇਆ ਬੈਕ ਗੇਅਰ ਵਿੱਚ ਟਰੈਕਟਰ ਹਨੀ ਸਿੰਘ ਦੀ ਭੈਣ ਦਾ ਹੋਇਆ ਵਿਆਹ, ਗੁਰੂ ਰੰਧਾਵਾ ਸਮੇਤ ਕਈ ਕਲਾਕਾਰ ਦੇ ਰਹੇ ਹਨ ਵਧਾਈਆਂ ninja ਤਸਵੀਰਾਂ ਵਿੱਚ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨਿੰਜਾ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ । ਉਹਨਾਂ ਨੇ ਲਿਖਿਆ ਹੈ ‘ਸਾਲਗਿਰਾਹ ਮੁਬਾਰਕ ਮੇਰੀਏ ਸਰਦਾਰਨੀਏ’ ਇਹਨਾਂ ਤਸਵੀਰਾਂ ਤੇ ਨਿੰਜਾ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਇਸ ਜੋੜੀ ਨੂੰ ਸਾਲਗਿਰਾ ਦੀ ਵਧਾਈ ਦੇ ਰਹੇ ਹਨ । ninja ਲੋਕਾਂ ਵੱਲੋਂ ਇਹਨਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਨਾਂ ਦੀ ਗੱਲ ਕੀਤੀ ਜਾਵੇ ਤਾਂ ਨਿੰਜਾ ਨੇ ਆਪਣੇ ਨਵੇਂ ਘਰ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ।

0 Comments
0

You may also like