Advertisment

ਸਮੇਂ ਸਿਰ ਵੈਂਟੀਲੇਟਰ ਨਾ ਮਿਲਣ ਕਰਕੇ ਗਾਇਕ ਪੰਡਿਤ ਰਾਜਨ ਮਿਸ਼ਰਾ ਦਾ ਦਿਹਾਂਤ

author-image
By Rupinder Kaler
New Update
ਸਮੇਂ ਸਿਰ ਵੈਂਟੀਲੇਟਰ ਨਾ ਮਿਲਣ ਕਰਕੇ ਗਾਇਕ ਪੰਡਿਤ ਰਾਜਨ ਮਿਸ਼ਰਾ ਦਾ ਦਿਹਾਂਤ
Advertisment
ਕੋਰੋਨਾ ਵਾਇਰਸ ਨੇ ਹੁਣ ਤੱਕ ਕਈ ਫ਼ਿਲਮੀ ਹਸਤੀਆਂ ਦੀ ਜਾਨ ਲੈ ਲਈ ਹੈ । ਬੀਤੇ ਦਿਨ
Advertisment
ਸੰਗੀਤਕਾਰ ਸ਼ਰਵਣ ਰਾਠੌਰ ਦੀ ਕਰੋਨਾ ਦੀ ਲਾਗ ਕਾਰਨ ਮੌਤ ਹੋ ਗਈ ਸੀ । ਇਸ ਸਭ ਦੇ ਚਲਦੇ ਹੁਣ ਪੰਡਿਤ ਰਾਜਨ ਮਿਸ਼ਰਾ ਦਾ ਦਿਹਾਂਤ ਹੋ ਗਿਆ ਹੈ । ਉਹਨਾਂ ਦੀ ਮੌਤ ਦਿੱਲੀ ਵਿੱਚ ਹੋਈ ਹੈ । publive-image ਹੋਰ ਪੜ੍ਹੋ :
Advertisment
‘ਅੱਜ ਆਕਸੀਜਨ ਦੇ ਸਿਲੰਡਰ ਲੱਭ ਰਹੇ ਹੋ ਆਉਣ ਵਾਲੇ ਸਮੇਂ ‘ਚ ਅਨਾਜ ਲੱਭਦੇ ਫਿਰੋਗੇ’- ਜਗਦੀਪ ਰੰਧਾਵਾ publive-image ਕਲਾਸੀਕਲ ਗਾਇਕ ਪੰਡਿਤ ਰਾਜਨ ਮਿਸ਼ਰਾ ਕੋਰੋਨਾ ਵਾਇਰਸ ਨਾਲ ਪੀੜ੍ਹਤ ਸਨ ਤੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਦਿੱਲੀ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਹ 70 ਸਾਲ ਦੇ ਸਨ। ਇੱਕ ਵੈੱਬਸਾਈਟ ਦੀ ਖ਼ਬਰ ਮੁਤਾਬਿਕ ਉਨ੍ਹਾਂ ਨੂੰ ਸਮੇਂ ਸਿਰ ਬੈੱਡ ਤੇ ਵੈਂਟੀਲੇਟਰ ਨਹੀਂ ਮਿਲ ਸਕਿਆ । ਜਿਸ ਦੀ ਨਿਖੇਧੀ ਫ਼ਿਲਮੀ ਸਿਤਾਰਿਆਂ ਨੇ ਕੀਤੀ ਹੈ । publive-image ਫ਼ਿਲਮ ਨਿਰਮਾਤਾ ਵਿਸ਼ਾਲ ਭਾਰਦਵਾਜ ਨੇ ਟਵੀਟ ਕਰਕੇ ਉਨ੍ਹਾਂ ਲਿਖਿਆ, "ਮੈਂ ਅਜੇ ਵੀ ਵਿਸ਼ਵਾਸ ਨਹੀਂ ਕਰ ਸਕਦਾ ਕਿ ਪੰਡਿਤ ਰਾਜਨ ਮਿਸ਼ਰਾ ਨਹੀਂ ਰਹੇ... "ਮੈਂ ਇਸ ਤੱਥ ਨੂੰ ਕਿਵੇਂ ਸਵੀਕਾਰ ਕਰ ਸਕਦਾ ਹਾਂ ਕਿ ਉਨ੍ਹਾਂ ਲਈ ਵੈਂਟੀਲੇਟਰ ਦਾ ਪ੍ਰਬੰਧ ਵੀ ਨਹੀਂ ਹੋ ਸਕਿਆ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।"
Advertisment

Stay updated with the latest news headlines.

Follow us:
Advertisment
Advertisment
Latest Stories
Advertisment