ਪਿਤਾ ਦੀ ਬਰਸੀ ‘ਤੇ ਭਾਵੁਕ ਹੋਈ ਗਾਇਕਾ ਪਰਵੀਨ ਭਾਰਟਾ, ਭਾਵੁਕ ਪੋਸਟ ਕੀਤੀ ਸਾਂਝੀ
ਪਿਤਾ ਦੀ ਬਰਸੀ ‘ਤੇ ਭਾਵੁਕ ਹੋਈ ਗਾਇਕਾ ਪਰਵੀਨ ਭਾਰਟਾ, ਭਾਵੁਕ ਪੋਸਟ ਕੀਤੀ ਸਾਂਝੀ
ਗਾਇਕਾ ਪਰਵੀਨ ਭਾਰਟਾ (Parveen Bharta)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਅੱਜ ਦੇ ਦਿਨ ਹੀ ਮੇਰੇ ਮੰਮੀ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ 22ਸਾਲ ਹੋ ਗਏ’। ਪਰਵੀਨ ਭਾਰਟਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਹੋਰ ਪੜ੍ਹੋ : ਜੌਰਡਨ ਸੰਧੂ ਨੇ ਪਿਤਾ ਦੇ ਨਾਲ ਵੀਡੀਓ ਕੀਤਾ ਸਾਂਝਾ, ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’
ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਹੁਣ ਤੱਕ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤੑਾਂ ਦੀ ਲਿਸਟ ਕਾਫੀ ਲੰਮੀ ਹੈ। ਪਰਵੀਨ ਭਾਰਟਾ ਨੂੰ ਗਾਇਕੀ ਦਾ ਏਨਾਂ ਜ਼ਿਆਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।

ਹੋਰ ਪੜ੍ਹੋ : ਗਾਇਕ ਨਿੰਜਾ ਨੇ ਪੁੱਤਰ ਦੇ ਨਾਲ ਕੀਤੀ ਖੂਬ ਮਸਤੀ, ਪੁੱਤਰ ਦੇ ਨਾਲ ਲਾਡ ਲਡਾਉਂਦੇ ਆਏ ਨਜ਼ਰ
ਪਰਵੀਨ ਭਾਰਟਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਲਵਲੀ ਨਿਰਮਾਣ ਦੇ ਨਾਲ ਗੀਤ ‘ਲਾਕੇਟ-2’ ਕੱਢਿਆ ਸੀ ।
image From instagram
ਇਸ ਗੀਤ ਨੂੰ ਵੀ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਇਸ ਤੋਂ ਇਲਾਵਾ ਲਵਲੀ ਨਿਰਮਾਣ ਦੇ ਨਾਲ ਉਨ੍ਹਾਂ ਨੇ ਕਈ ਅਖਾੜੇ ਵੀ ਲਗਾਏ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
