Advertisment

ਪਰਵੀਨ ਭਾਰਟਾ ਦੇ ਪੁੱਤਰ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਤਸਵੀਰ ਸ਼ੇਅਰ ਕਰ ਦਿੱਤੀ ਵਧਾਈ

author-image
By Shaminder
New Update
ਪਰਵੀਨ ਭਾਰਟਾ ਦੇ ਪੁੱਤਰ ਦਾ ਅੱਜ ਹੈ ਜਨਮਦਿਨ, ਗਾਇਕਾ ਨੇ ਤਸਵੀਰ ਸ਼ੇਅਰ ਕਰ ਦਿੱਤੀ ਵਧਾਈ
Advertisment
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ (Parveen Bharta) ਦੇ ਪੁੱਤਰ
Advertisment
(Son) ਤਨਵੀਰ ਸਿੰਘ ਦਾ ਅੱਜ ਜਨਮ ਦਿਨ (Birthday)ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਪੁੱਤਰ ਲਈ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ । parveen bharta with family-min image From instagram
Advertisment
ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਕਿਉਂ ਕੀਤਾ ਫ਼ਿਲਮ ‘ਗੋਰਖਾ’ ‘ਚ ਕੰਮ ਕਰਨ ਤੋਂ ਇਨਕਾਰ, ਜਾਣੋ ਕੀ ਹੈ ਕਾਰਨ ਗਾਇਕਾ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੇ ਪੁੱਤਰ ਤਨਵੀਰ ਸਿੰਘ, ਜੁੱਗ ਜੁੱਗ ਜੀਵੇ ਮੇਰੇ ਲਾਲ । ਬਾਬਾ ਜੀ ਤੈਨੂੰ ਹਰ ਸੁੱਖ ਨਾਲ ਨਿਵਾਜਣ, ਮੰਮਾ ਲਵ ਯੂ’।ਗਾਇਕਾ ਪਰਵੀਨ ਭਾਰਟਾ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । Parveen Bharta ,, ਹੋਰ ਪੜ੍ਹੋ : ਰੈਪਰ ਬਾਦਸ਼ਾਹ ਦਾ ਵੱਡਾ ਬਿਆਨ ਕਿਹਾ ‘ਆਉਣ ਵਾਲੇ ਤਿੰਨ ਸਾਲਾਂ ‘ਚ ਗਾਇਕ ਸੰਗੀਤ ਜਗਤ ਦੀ ਬਣਨਗੇ ਤਾਕਤ’ ਪਰਵੀਨ ਭਾਰਟਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ।
Advertisment
Parveen Bharta,, image From instagram ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।ਬੀਤੇ ਦਿਨੀਂ ਉਨ੍ਹਾਂ ਨੇ ਨਵੀਂ ਕਾਰ ਲਈ ਸੀ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸ਼ੇਅਰ ਕੀਤੀਆਂ ਸਨ ।
 
View this post on Instagram
 

A post shared by Its-Parveen-bharta (@parveen_bharta)

Advertisment

Stay updated with the latest news headlines.

Follow us:
Advertisment
Advertisment
Latest Stories
Advertisment