Advertisment

ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਪ੍ਰਸ਼ੰਸਕ ਦੇ ਰਹੇ ਵਧਾਈ

author-image
By Shaminder
New Update
ਗਾਇਕ ਪ੍ਰੇਮ ਢਿੱਲੋਂ ਨੇ ਖਰੀਦੀ ਨਵੀਂ ਥਾਰ, ਪ੍ਰਸ਼ੰਸਕ ਦੇ ਰਹੇ ਵਧਾਈ
Advertisment
ਗਾਇਕ ਪ੍ਰੇਮ ਢਿੱਲੋਂ (Prem Dhillon) ਨੇ ਨਵੀਂ ਥਾਰ
Advertisment
(New Thar) ਲਈ ਹੈ । ਜਿਸ ਦਾ ਜਸ਼ਨ ਗਾਇਕ ਨੇ ਕੇਕ ਕੱਟ ਕੇ ਮਨਾਇਆ ਹੈ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੇਮ ਢਿੱਲੋਂ ਕੇਕ ਕੱਟ ਰਹੇ ਹਨ ਅਤੇ ਉਨ੍ਹਾਂ ਦੀ ਬੈਕ ਸਾਈਡ ‘ਤੇ ਉਨ੍ਹਾਂ ਦੀ ਨਵੀਂ ਥਾਰ ਗੱਡੀ ਖੜੀ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।ਇਸ ਤਸਵੀਰ ‘ਚ ਪ੍ਰੇਮ ਢਿੱਲੋਂ ਨੂੰ ਥਾਰ ਦੀ ਚਾਬੀ ਸੌਂਪਦਾ ਹੋਇਆ ਇੱਕ ਸ਼ਖਸ ਨਜ਼ਰ ਆ ਰਿਹਾ ਹੈ ।ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਹ ਤਸਵੀਰਾਂ ਵਾਇਰਲ ਹੋਈਆਂ । ਪ੍ਰੇਮ ਢਿੱਲੋਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ । prem Dhillon , image From instagram ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਪਤੀ ਨਾਲ ਫੈਮਿਲੀ ਫੰਕਸ਼ਨ ‘ਚ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ ਪ੍ਰਸ਼ੰਸਕ ਵੀ ਗਾਇਕ ਨੂੰ ਨਵੀਂ ਥਾਰ ਦੇ ਲਈ ਵਧਾਈ ਦੇ ਰਹੇ ਹਨ । ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਪ੍ਰੇਮ ਢਿੱਲੋਂ ਦਾ ਨਾਮ ਉਸ ਵੇਲੇ ਚਰਚਾ ‘ਚ ਆ ਗਿਆ ਸੀ ਜਦੋਂ ਲਾਈਵ ਸ਼ੋਅ ਦੇ ਦੌਰਾਨ ਇੱਕ ਸ਼ਖਸ ਨੇ ਅਚਾਨਕ ਗਾਇਕ ‘ਤੇ ਹਮਲਾ ਬੋਲ ਦਿੱਤਾ ਸੀ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆ ਸੀ ।
Advertisment
prem Dhillon ,, image From instagram ਜਿਸ ਤੋਂ ਬਾਅਦ ਪ੍ਰੇਮ ਢਿੱਲੋਂ ‘ਤੇ ਹਮਲਾ ਕਰਨ ਵਾਲੇ ਸ਼ਖਸ ਨੇ ਉਸ ਤੋਂ ਮੁਆਫੀ ਮੰਗੀ ਸੀ । ਜਿਸ ਦਾ ਬਕਾਇਦਾ ਉਸ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ । ਪ੍ਰੇਮ ਢਿੱਲੋਂ ‘ਤੇ ਹਮਲਾ ਕਰਨ ਵਾਲੇ ਦਾ ਨਾਂਅ ਗੁਰ ਚਾਹਲ ਸੀ ।ਹਾਲ ਹੀ ‘ਚ ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦਾ ਵਿਆਹ ਹੋਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਪਹੁੰਚ ਕੇ ਰੌਣਕਾਂ ਲਗਾਈਆਂ ਸਨ ।ਦੱਸ ਦਈਏ ਕਿ ਪ੍ਰੇਮ ਢਿੱਲੋਂ ਅਤੇ ਪਰਮ ਢਿੱਲੋਂ ਦੋਵੇਂ ਜੁੜਵਾ ਭਰਾ ਹਨ ਅਤੇ ਅਕਸਰ ਦੋਵਾਂ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment