ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਗਾਇਕ ‘Raja Gulabgarhia’ ਦਾ ਨਵਾਂ ਗੀਤ ‘Jhanjran’

written by Lajwinder kaur | July 15, 2021

ਗਾਇਕ Raja Gulabgarhia ਬਹੁਤ ਜਲਦ ਆਪਣਾ ਨਵਾਂ ਟਰੈਕ ਲੈ ਕੇ ਆ ਰਹੇ ਨੇ। ਜੀ ਹਾਂ ਉਹ ਝਾਂਜਰਾਂ (Jhanjran) ਟਾਈਟਲ ਹੇਠ ਪਿਆਰਾ ਜਿਹਾ ਗੀਤ ਲੈ ਕੇ ਆ ਰਹੇ ਨੇ।

singer raja gulabgaria

ਹੋਰ ਪੜ੍ਹੋ :  ਦੇਖੋ ਇਹ ਖ਼ਾਸ ਵੀਡੀਓ ਜਦੋਂ ਦਿਲਜੀਤ ਦੋਸਾਂਝ ਦੀ ਗਾਇਕੀ ਸੁਣ ਕੇ ਸਟੇਜ ‘ਤੇ ਭੰਗੜੇ ਪਾਉਣ ਲੱਗ ਪਏ ਸੀ ਗਾਇਕ ਗਿੱਪੀ ਗਰੇਵਾਲ

ਹੋਰ ਪੜ੍ਹੋ : ‘ਹਾਲੀਵੁੱਡ ਇਨ ਪੰਜਾਬੀ’ ‘ਚ ਇਸ ਵਾਰ ਦੇਖੋ ਹਾਲੀਵੁੱਡ ਫ਼ਿਲਮ ‘MEN IN BLACK – ਕਾਲੇ ਸੂਟਾਂ ਵਾਲੇ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ

inside image of ptc records song

ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਦੇ ਨਾਲ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ। ਦਰਸ਼ਕ ਇਸ ਗੀਤ ਦਾ ਅਨੰਦ 17 ਜੁਲਾਈ ਨੂੰ ਲੈ ਸਕਣਗੇ। ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ Harish Santokhpuri ਨੇ ਲਿਖੇ ਨੇ ਤੇ ਮਿਊਜ਼ਕ ਹੋਵੇਗਾ P.B Tracks ਦਾ।

inside iamge of raja gulabgaria

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ। ਹਰ ਹਫਤੇ ਨਵੇਂ-ਨਵੇਂ ਗੀਤ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰਦੇ ਨੇ। ਪੀਟੀਸੀ ਰਿਕਾਰਡਜ਼ ਨਵੇਂ ਉਭਰਦੇ ਹੋਏ ਗਾਇਕਾਂ ਨੂੰ ਵੀ ਅੱਗੇ ਵੱਧਣ ਦਾ ਮੌਕਾ ਦਿੰਦਾ ਹੈ।

 

0 Comments
0

You may also like