Advertisment

ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਰਿਲੀਜ਼, ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਗੀਤ

author-image
By Shaminder
New Update
ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਰਿਲੀਜ਼, ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਗੀਤ
Advertisment
ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ
Advertisment
‘26 ਨੂੰ ਦਿੱਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਤੇਜੀ ਸਰਾਓ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਜੱਸੀ ਐਕਸ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਪੰਜਾਬੀਆਂ ਵੱਲੋਂ ਦੇਸ਼ ਅਤੇ ਕੌਮ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਹਰ ਵਾਰ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਇਹ ਪੰਜਾਬੀ ਕਿਸੇ ਤੋਂ ਦੱਬਣ ਵਾਲੇ ਨਹੀਂ । rupinder handa ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਿਸਾਨਾਂ ਨੂੰ ਸਮਰਪਿਤ ਕਈ ਗੀਤ ਰੁਪਿੰਦਰ ਹਾਂਡਾ ਵੱਲੋਂ ਕੱਢੇ ਗਏ ਹਨ ।
Advertisment
ਹੋਰ ਪੜ੍ਹੋ : ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਇੱਕ ਕਿਸਾਨ ਦੀ ਮੌਤ, ਗਾਇਕ ਹਰਜੀਤ ਹਰਮਨ ਨੇ ਸਾਂਝਾ ਕੀਤਾ ਵੀਡੀਓ rupinder handa ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਇਹ ਗੀਤ ਵੀ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਰੁਪਿੰਦਰ ਹਾਂਡਾ ਤੋਂ ਇਲਾਵਾ ਹੋਰ ਵੀ ਕਈ ਗੀਤ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ‘ਚ ਗੀਤ ਕੱਢ ਚੁੱਕੇ ਹਨ । baba banda Singh bhadur 71 ਜਿਸ ‘ਚ ਹਰਜੀਤ ਹਰਮਨ, ਮਨਕਿਰਤ ਔਲਖ , ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਗਾਇਕ ਸ਼ਾਮਿਲ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment