ਗਾਇਕਾ ਸਤਵਿੰਦਰ ਬਿੱਟੀ ਆਪਣੇ ਪਰਿਵਾਰ ਦੇ ਨਾਲ ਸ਼ਿਕਾਗੋ ‘ਚ ਲੈ ਰਹੀ ਹੈ ਛੁੱਟੀਆਂ ਦਾ ਅਨੰਦ

written by Lajwinder kaur | July 12, 2021

ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਸਤਵਿੰਦਰ ਬਿੱਟੀ ਜੋ ਕਿ ਸੋਸ਼ਲ਼ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ। ਕਈ ਦਿਨਾਂ ਤੋਂ ਬਾਅਦ ਉਨ੍ਹਾਂ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਵਾਂ ਪੋਸਟ ਕੀਤਾ ਹੈ। ਏਨੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈ ਰਹੀ ਹੈ।

inside image of singer satwinder bitti with family image source- instagram

ਹੋਰ ਪੜ੍ਹੋ : ਇਲਾਜ ਦੌਰਾਨ ਪਿਤਾ ਕਰਨਵੀਰ ਬੋਹਰਾ ਨੂੰ ਹੌਸਲਾ ਦਿੰਦੀ ਨਜ਼ਰ ਆਈ ਉਨ੍ਹਾਂ ਦੀ ਧੀ, ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ ਪਿਉ-ਧੀ ਦਾ ਇਹ ਵੀਡੀਓ

ਹੋਰ ਪੜ੍ਹੋ : ਕਰਣ ਦਿਓਲ ਨੇ ਸਾਂਝੀ ਕੀਤੀ ਆਪਣੀ ਨਵੀਂ ਲੁੱਕ, ਪ੍ਰਸ਼ੰਸਕ ਕਮੈਂਟ ਕਰਕੇ ਕਹਿ ਰਹੇ ਨੇ ‘ਪਾਪਾ ਸੰਨੀ ਦਿਓਲ ਵਰਗੇ ਲੱਗ ਰਹੇ ਹੋ’

singer satwinder bitti post image source- instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ-#family #vacation #chicago’ । ਸ਼ਿਕਾਗੋ ‘ਚ ਉਹ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਲੈ ਰਹੀ ਹੈ।

inside pic of satwinder bitti image source- instagram

ਦੱਸ ਦਈਏ ਸਤਵਿੰਦਰ ਬਿੱਟੀ 90 ਦੇ ਦਹਾਕੇ ਦੀ ਸੁਪਰ ਹਿੱਟ ਗਾਇਕਾ ਰਹੀ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਦੱਸ ਦਈਏ ਉਹ ਵਿਦੇਸ਼ ਤੋਂ ਕਿਸਾਨੀ ਅੰਦੋਲਨ ‘ਚ ਆਪਣੀ ਹਾਜ਼ਿਰੀ ਲਗਵਾਉਣ ਆਈ ਸੀ। ਉਹ ਕਿਸਾਨੀ ਸੰਘਰਸ਼ ‘ਚ ਆਪਣੀ ਸੇਵਾਵਾਂ ਨਿਭਾਉਂਦੀ ਹੋਈ ਵੀ ਨਜ਼ਰ ਆਈ ਸੀ।

 

 

View this post on Instagram

 

A post shared by Satwinder Bitti (@satwinder_bitti)

 

 

View this post on Instagram

 

A post shared by Satwinder Bitti (@satwinder_bitti)

0 Comments
0

You may also like