ਗਾਇਕਾ ਸਤਵਿੰਦਰ ਬਿੱਟੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਗਾਇਕਾ ਸਤਵਿੰਦਰ ਬਿੱਟੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਗਾਇਕਾ ਸਤਵਿੰਦਰ ਬਿੱਟੀ (Satwinder Bitti) ਅਜਿਹੀ ਗਾਇਕਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੀ ਹੈ ।ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗਾਇਕੀ ਤੋਂ ਦੂਰੀ ਬਣਾ ਲਈ ਸੀ । ਕਿਉਂਕਿ ਉਨ੍ਹਾਂ ਦਾ ਵਿਆਹ ਹੋ ਗਿਆ ਸੀ ਅਤੇ ਉਹ ਵਿਦੇਸ਼ ਜਾ ਕੇ ਵੱਸ ਗਏ ਸਨ । ਵਿਆਹ ਤੋਂ ਬਾਅਦ ਉਨ੍ਹਾਂ ਨੇ ਘਰ ਇੱਕ ਪੁੱਤਰ ਨੇ ਜਨਮ ਲਿਆ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਦੇ ਵੱਲੋਂ ਸਾਂਝੀਆਂ ਕੀਤੀਆਂ ਜਾਂਦੀਆਂ ਨੇ ।

ਹੋਰ ਪੜ੍ਹੋ : ਸਿਰ ‘ਤੇ ਦਸਤਾਰ ਸਜਾ ਗੁਰਬਾਜ਼ ਗਰੇਵਾਲ ਨੇ ਪਿਤਾ ਦੇ ਗੀਤ ‘ਤੇ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ
ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦੀਆਂ ਤਸਵੀਰਾਂ ਵਾਲਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ ।
image From instagram
ਹੋਰ ਪੜ੍ਹੋ : ਗਾਇਕ ਗਗਨ ਕੋਕਰੀ ਦੀ ਭੈਣ ਦਾ ਹੋਇਆ ਵਿਆਹ, ਗਾਇਕ ਨੇ ਤਸਵੀਰ ਸਾਂਝੀ ਕਰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਦਿੱਤੀ ਵਧਾਈ
ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਸਤਵਿੰਦਰ ਬਿੱਟੀ ਨੇ ਆਪਣੇ ਗਾਇਕੀ ਦੇ ਏਨੇਂ ਸਾਲਾਂ ਦੇ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਹਨ ।ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਲੋਕ ਗੀਤਾਂ ਤੋਂ ਲੈ ਕੇ ਧਾਰਮਿਕ ਗੀਤ ਅਤੇ ਗਿੱਧੇ ‘ਚ ਬੋਲੀਆਂ ਲਈ ਵੀ ਮਸ਼ਹੂਰ ਹੈ ਗਾਇਕਾ ਸਤਵਿੰਦਰ ਬਿੱਟੀ ।
image From instagram
ਉਹ ਅੱਜ ਕੱਲ੍ਹ ਸਿਆਸਤ ‘ਚ ਵੀ ਸਰਗਰਮ ਹਨ ਅਤੇ ਇਸ ਤੋਂ ਇਲਾਵਾ ਉਹ ਸ਼ੋਅ ਵੀ ਕਰਦੇ ਹੋਏ ਨਜ਼ਰ ਆਉਂਦੇ ਹਨ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੇ ਸ਼ੋਅਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
