ਗਾਇਕ ਸ਼ੀਰਾ ਜਸਵੀਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਕਿਹਾ ਦੁਆਵਾਂ ਦੇਵੋ ਸਾਡੀ ਧੀ ਰਾਣੀ ਨੂੰ

Written by  Lajwinder kaur   |  July 05th 2021 10:33 AM  |  Updated: July 05th 2021 11:08 AM

ਗਾਇਕ ਸ਼ੀਰਾ ਜਸਵੀਰ ਨੇ ਪਿਆਰੀ ਜਿਹੀ ਪੋਸਟ ਪਾ ਕੇ ਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਕਿਹਾ ਦੁਆਵਾਂ ਦੇਵੋ ਸਾਡੀ ਧੀ ਰਾਣੀ ਨੂੰ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਸ਼ੀਰਾ ਜਸਵੀਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਧੀ ਰਾਣੀ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਜਨਮਦਿਨ ਦੀ ਵਧਾਈ ਦਿੱਤੀ ਹੈ।

Sheera Jasvir Posted Emotional Note On His Daughter Birthday image source- instagram

ਹੋਰ ਪੜ੍ਹੋ : ਗੌਰਿਕ ਨੇ ਆਪਣੇ ਕਿਊਟ ਅੰਦਾਜ਼ ‘ਚ ਚਾਹ ਪੀ ਕੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਪਿਤਾ ਰੌਸ਼ਨ ਪ੍ਰਿੰਸ ਨੇ ਸਾਂਝਾ ਕੀਤਾ ਇਹ ਵੀਡੀਓ

ਹੋਰ ਪੜ੍ਹੋ : ‘Filhaal 2’ ਦਾ ਟੀਜ਼ਰ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ, ਦਿਲ ਨੂੰ ਛੂਹ ਰਹੀ ਹੈ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਦੀ ਜੋੜੀ

inside image of sheera jasbir

ਉਨ੍ਹਾਂ ਨੇ ਆਪਣੀ ਬੇਟੀ ਦੀ ਤਸਵੀਰਾਂ ਦੇ ਨਾਲ ਬਣਾਇਆ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਹੈ ਅੱਜ ਸਾਡੀ ਏਕਮ ਧੀ ਦਾ.. ਦਿਉ ਦੁਆਵਾਂ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਏਕਮ ਧੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

singer sheera jasvir with daughter image source- instagram

ਪੰਜਾਬੀ ਗਾਇਕ ਸ਼ੀਰਾ ਜਸਵੀਰ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਸੱਭਿਆਚਾਰਕ ਗੀਤਾਂ ਦੇ ਚੁੱਕੇ ਨੇ । ਉਨ੍ਹਾਂ ਦੇ ਗਾਏ ਗੀਤਾਂ ਨੂੰ ਹਮੇਸ਼ਾ ਹੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ਹੈਸ਼ਟੈਗ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network