ਬੱਚੇ ਵੀ ਹਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ,ਸਿੱਧੂ ਮੂਸੇਵਾਲਾ ਨੇ ਇਸ ਕਿਊਟ ਬੱਚੀ ਦੇ ਨਾਲ ਵੀਡੀਓ ਕੀਤਾ ਸਾਂਝਾ 

Written by  Shaminder   |  April 30th 2019 11:23 AM  |  Updated: April 30th 2019 11:23 AM

ਬੱਚੇ ਵੀ ਹਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ,ਸਿੱਧੂ ਮੂਸੇਵਾਲਾ ਨੇ ਇਸ ਕਿਊਟ ਬੱਚੀ ਦੇ ਨਾਲ ਵੀਡੀਓ ਕੀਤਾ ਸਾਂਝਾ 

ਗਾਇਕ ਸਿੱਧੂ ਮੂਸੇਵਾਲਾ ਨੇ ਇੱਕ ਬੱਚੀ ਨਾਲ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਇਹ ਬੱਚੀ ਸਿੱਧੂ ਮੂਸੇਵਾਲਾ ਨਾਲ ਏਨਾ ਮੋਹ ਕਰਦਾ ਹੈ ਕਿ ਉਨ੍ਹਾਂ ਦੇ ਕੁੱਛੜ ਚੜ੍ਹ ਗਈ ਅਤੇ ਉਤਰਨ ਦਾ ਨਾਂਅ ਨਹੀਂ ਸੀ ਲੈ ਰਹੀ ।ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ।

ਹੋਰ ਵੇਖੋ  :

https://www.instagram.com/p/Bw3SMizgngv/

ਜਿਸ ਨੂੰ ਸਾਂਝਾ ਕਰਦਿਆਂ ਹੋਇਆ ਉਨ੍ਹਾਂ ਨੇ ਲਿਖਿਆ ਕਿ "ਸ਼ੀ ਲਵਸ ਮੀ" । ਇਸ ਤੋਂ ਸਾਬਿਤ ਹੁੰਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਯੰਗਸਟਰ ਹੀ ਨਹੀਂ ਛੋਟੇ-ਛੋਟੇ ਬੱਚੇ ਵੀ ਫੈਨਸ ਹਨ ।ਸਿੱਧੂ ਮੂਸੇਵਾਲਾ ਅਜਿਹੇ ਗਾਇਕ ਨੇ ਜੋ ਆਪਣੀ ਵੱਖਰੀ ਗਾਇਕੀ ਕਰਕੇ ਜਾਣੇ ਜਾਂਦੇ ਨੇ । ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਵਿਦੇਸ਼ 'ਚ ਵੀ ਪਸੰਦ ਕੀਤਾ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network