ਬੱਚੇ ਵੀ ਹਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ,ਸਿੱਧੂ ਮੂਸੇਵਾਲਾ ਨੇ ਇਸ ਕਿਊਟ ਬੱਚੀ ਦੇ ਨਾਲ ਵੀਡੀਓ ਕੀਤਾ ਸਾਂਝਾ By Shaminder 30 Apr 2019 | Updated On 30 Apr 2019 11:23 IST in Punjabi Buzz New Update Advertisment ਗਾਇਕ ਸਿੱਧੂ ਮੂਸੇਵਾਲਾ ਨੇ ਇੱਕ ਬੱਚੀ ਨਾਲ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਇਹ ਬੱਚੀ ਸਿੱਧੂ ਮੂਸੇਵਾਲਾ ਨਾਲ ਏਨਾ ਮੋਹ ਕਰਦਾ ਹੈ ਕਿ ਉਨ੍ਹਾਂ ਦੇ ਕੁੱਛੜ ਚੜ੍ਹ ਗਈ ਅਤੇ ਉਤਰਨ ਦਾ ਨਾਂਅ ਨਹੀਂ ਸੀ ਲੈ ਰਹੀ ।ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ । ਹੋਰ ਵੇਖੋ : https://www.instagram.com/p/Bw3SMizgngv/ ਜਿਸ ਨੂੰ ਸਾਂਝਾ ਕਰਦਿਆਂ ਹੋਇਆ ਉਨ੍ਹਾਂ ਨੇ ਲਿਖਿਆ ਕਿ "ਸ਼ੀ ਲਵਸ ਮੀ" । ਇਸ ਤੋਂ ਸਾਬਿਤ ਹੁੰਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਯੰਗਸਟਰ ਹੀ ਨਹੀਂ ਛੋਟੇ-ਛੋਟੇ ਬੱਚੇ ਵੀ ਫੈਨਸ ਹਨ ।ਸਿੱਧੂ ਮੂਸੇਵਾਲਾ ਅਜਿਹੇ ਗਾਇਕ ਨੇ ਜੋ ਆਪਣੀ ਵੱਖਰੀ ਗਾਇਕੀ ਕਰਕੇ ਜਾਣੇ ਜਾਂਦੇ ਨੇ । ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਵਿਦੇਸ਼ 'ਚ ਵੀ ਪਸੰਦ ਕੀਤਾ ਜਾਂਦਾ ਹੈ । #singer #sidhu-moosewala Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article