Advertisment

ਗਾਇਕਾ ਸਵੀਤਾਜ ਬਰਾੜ ‘ਐਂਡ ਕੌਂਬੀਨੇਸ਼ਨ’ ਦੇ ਨਾਲ ਹੋਣਗੇ ਹਾਜ਼ਰ

author-image
By Shaminder
New Update
ਗਾਇਕਾ ਸਵੀਤਾਜ ਬਰਾੜ ‘ਐਂਡ ਕੌਂਬੀਨੇਸ਼ਨ’ ਦੇ ਨਾਲ ਹੋਣਗੇ ਹਾਜ਼ਰ
Advertisment
ਗਾਇਕਾ ਸਵੀਤਾਜ ਬਰਾੜ ਜਲਦ ਹੀ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋਣ ਜਾ ਰਹੇ ਹਨ । ਇਸ ਗੀਤ ਦਾ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਗੀਤ ‘ਚ ਉਨ੍ਹਾਂ ਦਾ ਸਾਥ ਦੇਣਗੇ ਗੁਰਨੀਤ ਦੋਸਾਂਝ । ਗੀਤ ਦੇ ਬੋਲ ਬੰਟੀ ਬੈਂਸ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਰੂਟਜ਼ ਦਾ ਹੋਵੇਗਾ ।
Advertisment
Sweetaj Brar ਗੀਤ ਦਾ ਵੀਡੀਓ ਟਰੂ ਮੇਕਰਸ ਵੱਲੋਂ ਤਿਆਰ ਕੀਤਾ ਜਾਵੇਗਾ । ਓਲਡ ਸਕੂਲ ਲੇਬਲ ਦੇ ਹੇਠ ਇਸ ਗੀਤ ਨੂੰ 10 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਵੀਤਾਜ ਬਰਾੜ ਕਈ ਗੀਤ ਇੰਡਸਟਰੀ ਨੂੰ ਦਿੱਤੇ ਹਨ । ਹੋਰ ਪੜ੍ਹੋ :ਗਾਇਕ ਰਾਜ ਬਰਾੜ ਦੀ ਬੇਟੀ ਸਵੀਤਾਜ਼ ਬਰਾੜ ਬਾਲੀਵੁੱਡ ਵਿੱਚ ਹੋਈ ਐਂਟਰੀ, ਪਹਿਲੇ ਗਾਣੇ ਨੇ ਹੀ ਹਰ ਪਾਸੇ ਪਾਈ ਧੂਮ sweetaj ਇਸ ਦੇ ਨਾਲ ਹੀ ਉਹ ਜਲਦ ਹੀ ਇੱਕ ਫ਼ਿਲਮ ‘ਚ ਵੀ ਨਜ਼ਰ ਆਉਣਗੇ । ਫ਼ਿਲਹਾਲ ਉਨ੍ਹਾਂ ਦੇ ਇਸ ਗੀਤ ਦੀ ਸਰੋਤੇ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ ।
Advertisment
sweetaj ਦੱਸ ਦਈਏ ਕਿ ਸਵੀਤਾਜ ਬਰਾੜ ਦੇ ਪਿਤਾ ਰਾਜ ਬਰਾੜ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਸਨ ।ਉਨ੍ਹਾਂ ਨੇ ਵੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment