Advertisment

ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ

author-image
By Shaminder
New Update
ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ
Advertisment
ਦਿੱਲੀ ਮਾਰਚ ‘ਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਕਈ ਪੰਜਾਬੀ ਕਲਾਕਾਰ ਵੀ ਪਹੁੰਚੇ ਹੋਏ ਹਨ । ਉਨ੍ਹਾਂ ਵਿੱਚੋਂ ਹੀ ਇੱਕ ਹਨ ਗਾਇਕ ਅਤੇ ਤ
Advertisment
ਰਸੇਮ ਜੱਸੜ ਅਤੇ ਰਣਜੀਤ ਬਾਵਾ । ਜੋ ਇਸ ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ । ranjit bawa ਉੱਥੇ ਹੀ ਦੋਹਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ ਹਨ । ਜਿਸ ‘ਚ ਇਹ ਦੋਵੇਂ ਗਾਇਕ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਨਜ਼ਰ ਆਏ ਹਨ । ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Advertisment
ਹੋਰ ਪੜ੍ਹੋ : ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ tarsem ਜਿਸ ‘ਚ ਉਹ ਚਾਹ ਪਾਣੀ ਵਰਤਾਉਣ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । Tarsem-Jassar ਦੱਸ ਦਈਏ ਕਿ ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ‘ਤੇ ਅੜੇ ਹੋਏ ਹਨ । ਖਾਲਸਾ ਏਡ ਦੇ ਵਲੰਟੀਅਰਾਂ ਦੇ ਨਾਲ ਰਲ ਕੇ ਇਨ੍ਹਾਂ ਦੋਨਾਂ ਗਾਇਕਾਂ ਨੇ ਸੰਗਤ ਦੀ ਸੇਵਾ ਕੀਤੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment