Advertisment

ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ

author-image
By Lajwinder kaur
New Update
ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ
Advertisment
ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਸਿੰਗਲ ਟਰੈਕ ਦਾ ਫਰਸਟ ਲੁੱਕ ਦਰਸ਼ਕਾਂ ਦੇ ਨਾਲ ਸ਼ੇਅਰ ਕਰ ਦਿੱਤਾ ਹੈ । ਜੀ ਹਾਂ ਉਹ
Advertisment
‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । inside pic of singga new song poster  ਹੋਰ ਪੜ੍ਹੋ : ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਸ਼ੇਅਰ ਕੀਤੀਆਂ ਅਣਦੇਖੀਆਂ ਖ਼ਾਸ ਤਸਵੀਰਾਂ, ਕੁਝ ਹੀ ਸਮੇਂ ‘ਚ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ ਗਾਣੇ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਇਸ ਗੀਤ 'ਚ ਬਾਲੀਵੁੱਡ ਐਕਟਰੈੱਸ
Advertisment
ਉਰਵਸ਼ੀ ਰੌਤੇਲਾ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ । ਪੋਸਟਰ ਉੱਤੇ ਸਿੰਗਾ ਤੇ ਉਰਵਸ਼ੀ ਦੀ ਕਿਊਟ ਲੁੱਕ ਦੇਖਣ ਨੂੰ ਮਿਲ ਰਹੀ ਹੈ । ਦਰਸ਼ਕਾਂ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨਜ਼ਰ ਆ ਰਹੇ ਨੇ । singga pic ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤੇ ਨੇ । ਟਰੂ ਮੇਕਰਜ਼ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । singa and urvashi ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ‘ਜੋਰਾ-ਦੂਜਾ ਅਧਿਆਇ 2’ ਦੇ ਨਾਲ ਕਦਮ ਰੱਖ ਚੁੱਕੇ ਨੇ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment