Advertisment

‘TERI LOAD VE’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖਣ ਨੂੰ ਮਿਲ ਰਹੀ ਹੈ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਤੇ ਸਿੰਗਾ ਦੀ ਰੋਮਾਂਟਿਕ ਕਮਿਸਟਰੀ

author-image
By Lajwinder kaur
New Update
‘TERI LOAD VE’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖਣ ਨੂੰ ਮਿਲ ਰਹੀ ਹੈ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਤੇ ਸਿੰਗਾ ਦੀ ਰੋਮਾਂਟਿਕ ਕਮਿਸਟਰੀ
Advertisment
ਪੰਜਾਬੀ ਗਾਇਕ ਸਿੰਗਾ ਜੋ ਕਿ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ।
Advertisment
‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । inside pic of singga song teaser  ਹੋਰ ਪੜ੍ਹੋ : ਜਸਬੀਰ ਜੱਸੀ ਤੇ ਮਨੋਜ ਵਾਜਪਾਈ ਦੇਸੀ ਅੰਦਾਜ਼ ‘ਚ ਮੰਜੇ ‘ਤੇ ਬੈਠੇ ਕੁਦਰਤ ਦਾ ਅਨੰਦ ਲੈਂਦੇ ਹੋਏ ਆਏ ਨਜ਼ਰ, ਦੇਖੋ ਵੀਡੀਓ ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ । ਇੱਕ ਮਿੰਟ ਚਾਰ ਸੈਕਿੰਡ ਦੀ ਛੋਟੀ ਜਿਹੀ ਝਲਕ ‘ਚ ਸਿੰਗਾ ਤੇ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਰੋਮਾਂਟਿਕ ਕਮਿਸਟਰੀ ਦੇਣਨ ਨੂੰ ਮਿਲ ਰਹੀ ਹੈ ।
Advertisment
singga pic ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤੇ ਨੇ । ਟਰੂ ਮੇਕਰਜ਼ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਟੀਜ਼ਰ ਸਪੀਡ ਰਿਕਾਰਡਜ਼ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਸਿੰਗਾ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । singga song teaser
Advertisment

Stay updated with the latest news headlines.

Follow us:
Advertisment
Advertisment
Latest Stories
Advertisment