‘TERI LOAD VE’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖਣ ਨੂੰ ਮਿਲ ਰਹੀ ਹੈ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਤੇ ਸਿੰਗਾ ਦੀ ਰੋਮਾਂਟਿਕ ਕਮਿਸਟਰੀ

Written by  Lajwinder kaur   |  November 25th 2020 05:53 PM  |  Updated: November 25th 2020 05:53 PM

‘TERI LOAD VE’ ਦਾ ਟੀਜ਼ਰ ਹੋਇਆ ਦਰਸ਼ਕਾਂ ਦੇ ਰੁਬਰੂ, ਦੇਖਣ ਨੂੰ ਮਿਲ ਰਹੀ ਹੈ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਤੇ ਸਿੰਗਾ ਦੀ ਰੋਮਾਂਟਿਕ ਕਮਿਸਟਰੀ

ਪੰਜਾਬੀ ਗਾਇਕ ਸਿੰਗਾ ਜੋ ਕਿ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ। ‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ ।

inside pic of singga song teaser  ਹੋਰ ਪੜ੍ਹੋ : ਜਸਬੀਰ ਜੱਸੀ ਤੇ ਮਨੋਜ ਵਾਜਪਾਈ ਦੇਸੀ ਅੰਦਾਜ਼ ‘ਚ ਮੰਜੇ ‘ਤੇ ਬੈਠੇ ਕੁਦਰਤ ਦਾ ਅਨੰਦ ਲੈਂਦੇ ਹੋਏ ਆਏ ਨਜ਼ਰ, ਦੇਖੋ ਵੀਡੀਓ

ਇਸ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋ ਗਿਆ ਹੈ । ਇੱਕ ਮਿੰਟ ਚਾਰ ਸੈਕਿੰਡ ਦੀ ਛੋਟੀ ਜਿਹੀ ਝਲਕ ‘ਚ ਸਿੰਗਾ ਤੇ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਰੋਮਾਂਟਿਕ ਕਮਿਸਟਰੀ ਦੇਣਨ ਨੂੰ ਮਿਲ ਰਹੀ ਹੈ ।

singga pic

ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤੇ ਨੇ । ਟਰੂ ਮੇਕਰਜ਼ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਟੀਜ਼ਰ ਸਪੀਡ ਰਿਕਾਰਡਜ਼ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਸਿੰਗਾ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।

singga song teaser


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network