Advertisment

ਸਿੱਪੀ ਗਿੱਲ ਦੇ ਨਵੇਂ ਗੀਤ ‘7 BIRTH’ ਦਾ ਪੋਸਟਰ ਆਇਆ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਸਿੱਪੀ ਗਿੱਲ ਦੇ ਨਵੇਂ ਗੀਤ ‘7 BIRTH’ ਦਾ ਪੋਸਟਰ ਆਇਆ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਸਿੱਪੀ ਗਿੱਲ ਬਹੁਤ ਜਲਦ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟਰ ਸ਼ੇਅਰ ਕੀਤਾ ਹੈ । ‘7 BIRTH’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਗੀਤ ਦੇ ਨਾਂ ਤੇ ਪੋਸਟਰ ਤੋਂ ਲੱਗਦਾ ਹੈ ਇਹ ਗੀਤ ਰੋਮਾਂਟਿਕ-ਸੈਡ ਜ਼ੌਨਰ ਦਾ ਹੋ ਸਕਦਾ ਹੈ ।
 
View this post on Instagram
 

Hazel Akhian cherry bullian kaisa jaam pilata, Es janam da, taana baana ni mai tere naam likhata..... 7 BIRTH .... releasing shortly ....

A post shared by Sippy Gill (@sippygillofficial) on

ਜੇ ਗੱਲ ਕਰੀਏ ਗਾਇਕੀ ਤੋਂ ਲੈ ਕੇ ਗੀਤ ਦੇ ਬੋਲ ਖੁਦ ਸਿੱਪੀ ਗਿੱਲ ਨੇ ਹੀ ਲਿਖੇ ਨੇ । ਇਸ ਗੀਤ ‘ਚ ਸੰਗੀਤ ਧੁਨਾਂ ਸੁਣਨ ਨੂੰ ਮਿਲਣਗੀਆਂ ਲਾਡੀ ਗਿੱਲ ਦੀ । ਗਾਣੇ ਦਾ ਪੋਸਟਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜੇ ਗੱਲ ਕਰੀਏ ਸਿੱਪੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਸਡਸਟਰੀ ਨੂੰ ਬੇਕਦਰਾ, ਟਾਈਗਰ ਅਲਾਈਵ, ਜੱਟ, ਪਿਆਰ ਨਹੀਂ ਘੱਟਦਾ, ਯਾਰ ਮਿਲ ਗਏ ਵਰਗੇ ਗਈ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ । ਪਿਛਲੇ ਸਾਲ ਉਹ ਸੁਪਰ ਹਿੱਟ ਪੰਜਾਬੀ ਫ਼ਿਲਮ ‘ਜੱਦੀ ਸਰਦਾਰ’ ‘ਚ ਨਜ਼ਰ ਆਏ ਸਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment