Advertisment

ਸਿੱਪੀ ਗਿੱਲ ਦੇ ਨਵੇਂ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਹੋਇਆ ਰਿਲੀਜ਼

author-image
By Shaminder
New Update
ਸਿੱਪੀ ਗਿੱਲ ਦੇ ਨਵੇਂ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਹੋਇਆ ਰਿਲੀਜ਼
Advertisment
ਸਿੱਪੀ ਗਿੱਲ ਦੇ ਗੀਤ ‘ਬੱਬਰ ਸ਼ੇਰ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਸੁੱਲਖਣ ਚੀਮਾ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਦਿੱਤਾ ਹੈ ਪਰੂਫ ਨੇ । ਪੂਰਾ ਗੀਤ 6 ਨਵੰਬਰ ਨੂੰ ਰਿਲੀਜ਼ ਹੋਵੇਗਾ ।
Advertisment
sippy Gill   ਇਸ ਗੀਤ ਦਾ ਜਿਸ ਤਰ੍ਹਾਂ ਟੀਜ਼ਰ ਹੈ ਉਸ ਤੋਂ ਲੱਗਦਾ ਹੈ ਕਿ ਇਸ ਗੀਤ ‘ਚ ਅਜਿਹੇ ਰੌਅਬਦਾਰ ਗੱਭਰੂ ਦੀ ਗੱਲ ਕੀਤੀ ਗਈ ਹੈ ਜੋ ਕਿ ਅੱਜ ਕੱਲ੍ਹ ਦੇ ਜ਼ਮਾਨੇ ਦੇ ਲੋਕਾਂ ਅਤੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ । ਹੋਰ ਪੜ੍ਹੋ : ਗਾਇਕ ਸਿੱਪੀ ਗਿੱਲ ਨੇ ਮਨਾਇਆ ਬੇਟਾ ਜੁਝਾਰ ਦਾ ਪਹਿਲਾ ਜਨਮ ਦਿਨ, ਵਾਇਰਲ ਹੋਈਆਂ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ sippy Gill song Babbar sher ਇਸ ਗੀਤ ‘ਚ ਅਜੋਕੇ ਸਮੇਂ ਦੇ ਲੋਕਾਂ ਦੀ ਸੋਚ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਅੱਜ ਕੱਲ੍ਹ ਲੋਕ ਸਿੱਧੀ ਤਰ੍ਹਾਂ ਨਹੀਂ ਸਮਝਦੇ ਅਤੇ ਉਨ੍ਹਾਂ ਨੂੰ ਹੋਰ ਤਰੀਕੇ ਦੇ ਨਾਲ ਸਮਝਾਉਣਾ ਪੈਂਦਾ ਹੈ ।
Advertisment
sippy Gill ਸਿੱਪੀ ਗੀਤ ਦੇ ਇਸ ਨਵੇਂ ਗੀਤ ਦੇ ਟੀਜ਼ਰ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੀ ਐਕਸਾਈਟਮੈਂਟ ਨੂੰ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ ।ਹੁਣ ਪੂਰਾ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਰੋਤਿਆਂ ਨੂੰ ਇਹ ਗੀਤ ਕਿੰਨਾ ਕੁ ਪਸੰਦ ਆਉਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment