Advertisment

ਚੈਰੀ ਸਿੰਘ ਦੀ ਆਵਾਜ਼ 'ਚ ਰਿਲੀਜ਼ ਹੋਇਆ ਗੀਤ 'ਸਮੋਕੀ ਆਈਜ਼' ਸਰੋਤਿਆਂ ਨੂੰ ਆ ਰਿਹਾ ਪਸੰਦ

author-image
By Shaminder
New Update
ਚੈਰੀ ਸਿੰਘ ਦੀ ਆਵਾਜ਼ 'ਚ ਰਿਲੀਜ਼ ਹੋਇਆ ਗੀਤ 'ਸਮੋਕੀ ਆਈਜ਼' ਸਰੋਤਿਆਂ ਨੂੰ ਆ ਰਿਹਾ ਪਸੰਦ
Advertisment
ਚੈਰੀ ਸਿੰਘ ਦੀ ਆਵਾਜ਼ 'ਚ ਗੀਤ 'ਸਮੋਕੀ ਆਈਜ਼' ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਹਰਜੀ ਨੇ ਲਿਖੇ ਨੇ ਜਦਕਿ ਮਿਊਜ਼ਿਕ ਦਿੱਤਾ ਹੈ ਆਰਚੀ ਮੂਜ਼ੀਕ ਨੇ ।ਇਸ ਗੀਤ 'ਚ ਅੱਜ ਕੱਲ੍ਹ ਦੇ ਜ਼ਮਾਨੇ ਨੂੰ ਧਿਆਨ 'ਚ ਰੱਖਦੇ ਹੋਏ ਗੀਤ ਦੇ ਬੋਲ ਲਿਖੇ ਗਏ ਨੇ ਕਿ ਕਿਸ ਤਰ੍ਹਾਂ ਮੁੰਡੇ ਇੱਕ ਕੁੜੀ ਨਾਲ ਪਿਆਰ ਕਰਨ ਦੇ ਬਾਵਜੂਦ ਹੋਰਨਾਂ ਕੁੜੀਆਂ ਦੇ ਚੱਕਰਾਂ 'ਚ ਪਏ ਰਹਿੰਦੇ ਹਨ । ਹੋਰ ਵੇਖੋ:ਚੂੜੇ ਤੇ ਕਿਸ ਦਾ ਨਾਂਅ ਲਿਖਵਾਉਣਾ ਚਾਹੁੰਦੀ ਹੈ ਸ਼ਹਿਨਾਜ਼ ਗਿੱਲ,ਵੇਖੋ ਵੀਡੀਓ ਇਸ ਦੇ ਨਾਲ ਹੀ ਇਸ ਗੀਤ ਨੂੰ ਬਹੁਤ ਹੀ ਮਾਡਰਨ ਅੰਦਾਜ਼ 'ਚ ਪੇਸ਼ ਕੀਤਾ ਗਿਆ ਹੈ । ਇਸ ਗੀਤ ਨੂੰ ਬਹੁਤ ਹੀ ਖ਼ੂਬਸੂਰਤ ਤਰੀਕੇ ਨਾਲ ਫ਼ਿਲਮਾਇਆ ਗਿਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੀ ਚਲਾਇਆ ਜਾ ਰਿਹਾ ਹੈ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment