Advertisment

ਕਰਮ ਰਾਜਪੂਤ ਲੈ ਕੇ ਆ ਰਹੇ ਹਨ ਆਪਣਾ ਨਵਾਂ ਗਾਣਾ ‘ਸੋਹਣੀ ਸੂਰਤ’

author-image
By Rupinder Kaler
New Update
ਕਰਮ ਰਾਜਪੂਤ ਲੈ ਕੇ ਆ ਰਹੇ ਹਨ ਆਪਣਾ ਨਵਾਂ ਗਾਣਾ ‘ਸੋਹਣੀ ਸੂਰਤ’
Advertisment
ਪੀਟੀਸੀ ਰਿਕਾਰਡਜ਼ ਵੱਲੋਂ ਇੱਕ ਹੋਰ ਹਿੱਟ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ । ‘ਸੋਹਣੀ ਸੂਰਤ’ ਟਾਈਟਲ ਹੇਠ ਰਿਲੀਜ਼ ਕੀਤੇ ਜਾਣ ਵਾਲੇ ਇਸ ਗਾਣੇ ਦਾ 10 ਸਤੰਬਰ ਨੂੰ ਵਰਲਡ ਵਾਈਡ ਪ੍ਰੀਮੀਅਰ ਕੀਤਾ ਜਾਵੇਗਾ । ਕਰਮ ਰਾਜਪੂਤ ਦੀ ਅਵਾਜ਼ ਵਿੱਚ ਰਿਕਾਰਡ ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ਤੇ ਦਿਖਾਇਆ ਜਾਵੇਗਾ । publive-image ? ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਹ ਗਾਣਾ ਇਸ਼ਕ ਮਜ਼ਾਜੀ ਤੇ ਇਸ਼ਕ ਹਕੀਕੀ ਨੂੰ ਪੇਸ਼ ਕਰਦਾ ਹੈ । ਇਸ ਦੇ ਬੋਲ ਸੂਫੀ ਰੰਗ ਵਿੱਚ ਰੰਗੇ ਹੋਏ ਹਨ । ਕਰਮ ਰਾਜਪੂਤ ਦੀ ਅਵਾਜ਼ ਇਸ ਗਾਣੇ ਨੂੰ ਹੋਰ ਵੀ ਖੂਬਸੁਰਤ ਬਣਾ ਦਿੰਦੀ ਹੈ ।
Advertisment
ਪੀਟੀਸੀ ਰਿਕਾਰਡਜ਼ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਲਈ ਲਗਾਤਾਰ ਨਵੇਂ ਤੋਂ ਨਵੇਂ ਗਾਣੇ ਲੈ ਕੇ ਆ ਰਿਹਾ ਹੈ । ਇਸ ਤੋਂ ਪਹਿਲਾਂ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਗਾਣਿਆਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment