ਸੋਨਾਲੀ ਡੋਗਰਾ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਨਵਾਂ ਗੀਤ ‘ਚੱਲ ਮੇਲੇ ਨੂੰ ਚੱਲੀਏ’

Written by  Shaminder   |  December 16th 2020 04:34 PM  |  Updated: December 16th 2020 04:34 PM

ਸੋਨਾਲੀ ਡੋਗਰਾ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਨਵਾਂ ਗੀਤ ‘ਚੱਲ ਮੇਲੇ ਨੂੰ ਚੱਲੀਏ’

ਸੋਨਾਲੀ ਡੋਗਰਾ ਜਲਦ ਹੀ ਆਪਣੇ ਨਵੇਂ ਗੀਤ ਨਾਲ ਹਾਜ਼ਰ ਹੋਣਗੇ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਵੱਲੋਂ 18 ਦਸੰਬਰ ਨੂੰ ਰਿਲੀਜ਼ ਕੀਤਾ ਜਾਵੇਗਾ ।ਇਸ ਗੀਤ ਨੂੰ ਤੁਸੀਂ 18 ਦਸੰਬਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼,ਪੀਟੀਸੀ ਚੱਕ ਦੇ ਤੇ ਸੁਣ ਸਕਦੇ ਹੋ ।

sonali

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ‘ਤੇ ਸੋਨਾਲੀ ਡੋਗਰਾ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਵੇਖਣਾ ਇਹ ਹੋਵੇਗਾ ਕਿ ਸੋਨਾਲੀ ਡੋਗਰਾ ਦਾ ਇਹ ਗੀਤ ਸਰੋਤਿਆਂ ਨੂੰ ਕਿੰਨਾ ਕੁ ਪਸੰਦ ਆਉਂਦਾ ਹੈ ।

ਹੋਰ ਪੜ੍ਹੋ : 

sonali

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ ।

Sonali Dogra new song Yaar Manavana with PTC Records out now Sonali Dogra

ਇਨ੍ਹਾਂ ਗੀਤਾਂ ਨੂੰ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਸੁਣਿਆ ਜਾਂਦਾ ਹੈ । ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖਦਾ ਹੈ ਅਤੇ ਪੀਟੀਸੀ ਪੰਜਾਬੀ ਵੱਲੋਂ ਸੱਭਿਆਚਾਰਕ, ਧਾਰਮਿਕ ਅਤੇ ਹਰ ਵੰਨਗੀ ਦੇ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network