Advertisment

ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੋਨਮ ਬਾਜਵਾ ਦਾ ਇਹ ਵੀਡੀਓ, ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

author-image
By Lajwinder kaur
New Update
ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੋਨਮ ਬਾਜਵਾ ਦਾ ਇਹ ਵੀਡੀਓ, ਦਿਲਕਸ਼ ਅਦਾਵਾਂ ਦੇ ਨਾਲ ਲੁੱਟਿਆ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਸੋਨਮ ਬਾਜਵਾ
Advertisment
Sonam Bajwaਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਜੀ ਹਾਂ ਉਨ੍ਹਾਂ ਦਾ ਇੱਕ ਨਵਾਂ ਵੀਡੀਓ ‘ਚ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ਵਟੋਰ ਰਿਹਾ ਹੈ। ਹੋਰ ਪੜ੍ਹੋ : ਕਰਤਾਰ ਚੀਮਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਥਾਣਾ ਸਦਰ’ ਦਾ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼ sonam bajwa shared her new pictures with fans-min image source- instagram ਇਸ ਵੀਡੀਓ ‘ਚ ਉਨ੍ਹਾਂ ਨੇ ਸਟਾਈਲਿਸ਼ ਆਉਟ ਫਿੱਟ ਪਾਈ ਹੋਈ ਹੈ ਜਿਸ ‘ਚ ਉਹ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਉਹ ਪੰਜਾਬੀ ਗਾਇਕ
Advertisment
ਏ.ਪੀ ਢਿੱਲੋਂ ap dhillon ਦੇ ਗੀਤ ਉੱਤੇ ਦਿਲਕਸ਼ ਅਦਾਵਾਂ ਬਿਖੇਰਦੇ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਹਰ ਇੱਕ ਨੂੰ ਬਹੁਤ ਪਸੰਦ ਆ ਰਿਹਾ ਹੈ, ਜਿਸ ਕਰਕੇ ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ। ਹੋਰ ਪੜ੍ਹੋ : ਕਪਿਲ ਸ਼ਰਮਾ ਵੀ ਹੋਏ ਅਮਰਿੰਦਰ ਗਿੱਲ ਦੇ ਫੈਨ, ਪੋਸਟ ਪਾ ਕੇ ‘ਚੱਲ ਜਿੰਦੀਏ’ ਗੀਤ ਦੀ ਕੀਤੀ ਤਾਰੀਫ਼
Advertisment
inside image of sonam bajwa image source- instagram ਜੇ ਗੱਲ ਕਰੀਏ ਸੋਨਮ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਉਹ ‘ਪੁਆੜਾ’ ਫ਼ਿਲਮ ‘ਚ ਐਮੀ ਵਿਰਕ ਦੇ ਨਾਲ ਨਜ਼ਰ ਆਈ ਹੈ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਫ਼ਿਲਮਾਂ ਦੇ ਚੁੱਕੀ ਹੈ। ‘ਅੜਬ ਮੁਟਿਆਰਾਂ’ ‘ਚ ਉਸ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਦਰਸ਼ਕਾਂ ਵੱਲੋਂ ਬਹੁਤ ਹੀ ਜ਼ਿਅਦਾ ਪਸੰਦ ਕੀਤਾ ਗਿਆ ਸੀ । ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਫ਼ਿਲਮਾਂ ‘ਚ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਚੁਲਬੁਲੇ ਹੋਣ ਜਾਂ ਰੋਮਾਂਟਿਕ ਅਤੇ ਇਨ੍ਹਾਂ ਕਿਰਦਾਰਾਂ ‘ਚ ਉਨ੍ਹਾਂ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਜਾਨ ਪਾ ਦਿੱਤੀ ਹੈ । ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਜੋੜੀ ਇੱਕ ਵਾਰ ਫਿਰ ਤੋਂ ਫ਼ਿਲਮ ‘ਸ਼ੇਰ ਬੱਗਾ’ ‘ਚ ਵੀ ਨਜ਼ਰ ਆਵੇਗੀ।
 
View this post on Instagram
 

A post shared by Sonam Bajwa (@sonambajwa)

Advertisment

Stay updated with the latest news headlines.

Follow us:
Advertisment
Advertisment
Latest Stories
Advertisment