ਮਾਂ ਨੂੰ ਯਾਦ ਕਰ ਭਾਵੁਕ ਹੋਏ ਸੋਨੂੰ ਸੂਦ, ਤਸਵੀਰ ਸਾਂਝੀ ਕਰ ਲਿਖਿਆ ’15 ਸਾਲ ਹੋ ਗਏ ਮਾਂ ਤੇਰੇ ਬਿਨ੍ਹਾਂ'
ਮਾਂ ਨੂੰ ਯਾਦ ਕਰ ਭਾਵੁਕ ਹੋਏ ਸੋਨੂੰ ਸੂਦ, ਤਸਵੀਰ ਸਾਂਝੀ ਕਰ ਲਿਖਿਆ ’15 ਸਾਲ ਹੋ ਗਏ ਮਾਂ ਤੇਰੇ ਬਿਨ੍ਹਾਂ'
ਸੋਨੂੰ ਸੂਦ (Sonu Sood) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ (Mother) ਦੀ ਇੱਕ ਤਸਵੀਰ (Pic) ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ 13-10-2007 ਅਤੇ ਅੱਜ 13-10-2022ਹੈ। ਤੇਰੇ ਬਿਨ੍ਹਾਂ 15 ਸਾਲ ਹੋ ਗਏ ਮਾਂ। ਜ਼ਿੰਦਗੀ ਕਦੇ ਵੀ ਪਹਿਲਾਂ ਵਰਗੀ ਨਹੀਂ ਹੋਏਗੀ’ । ਦਰਅਸਲ ਸੋਨੂੰ ਸੂਦ ਨੇ ਇਹ ਵੀਡੀਓ ਆਪਣੀ ਮਾਂ ਦੀ ਬਰਸੀ ‘ਤੇ ਸਾਂਝਾ ਕੀਤਾ ਹੈ ।
Image Source: Instagram
ਹੋਰ ਪੜ੍ਹੋ : ਸੋਨੂੰ ਸੂਦ ਦੇ ਘਰ ਸਾਹਮਣੇ ਵਧ ਰਹੀ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਦੀ ਭੀੜ, ਵੇਖੋ ਵੀਡੀਓ
ਆਪਣੀ ਮਾਂ ਨੂੰ ਯਾਦ ਕਰਕੇ ਅਦਾਕਾਰ ਭਾਵੁਕ ਨਜ਼ਰ ਆਇਆ। ਸੋਸ਼ਲ ਮੀਡੀਆ ‘ਤੇ ਸੋਨੂੰ ਸੂਦ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਮਾਪਿਆਂ ਦੀ ਜ਼ਰੂਰਤ ਹਰ ਬੱਚੇ ਨੂੰ ਹੁੰਦੀ ਹੈ, ਬੱਚਾ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋ ਜਾਵੇ, ਪਰ ਮਾਪਿਆਂ ਦੀ ਹਮੇਸ਼ਾ ਹੀ ਉਸ ਨੂੰ ਜ਼ਰੂਰਤ ਹੁੰਦੀ ਹੈ ।
Image Source : Instagram
ਹੋਰ ਪੜ੍ਹੋ : ਦਵਾਈਆਂ ਦੇ ਸਹਾਰੇ ਜਿਉਂਦੇ ਸਨ ਅਦਾਕਾਰ ਮਹਿਮੂਦ, ਸਭ ਨੂੰ ਹਸਾਉਣ ਵਾਲੇ ਮਹਿਮੂਦ ਦੀ ਆਪਣੀ ਜ਼ਿੰਦਗੀ ਸੀ ਤਣਾਅਪੂਰਨ
ਆਪਣੇ ਮਾਪਿਆਂ ਨੂੰ ਲੈ ਕੇ ਸੋਨੂੰ ਸੂਦ ਅਕਸਰ ਭਾਵੁਕ ਹੋ ਜਾਂਦੇ ਹਨ । ਮਾਪਿਆਂ ਦੇ ਦੂਰ ਹੋਣ ਦਾ ਦਰਦ ਉਹੀ ਸ਼ਖਸ ਸਮਝ ਸਕਦਾ ਹੈ ਜਿਸ ਦੇ ਮਾਪੇ ਉਸ ਤੋਂ ਹਮੇਸ਼ਾ ਲਈ ਦੂਰ ਹੋ ਗਏ ਹੋਣ ।ਸੋਨੂੰ ਸੂਦ ਵੀ ਆਪਣੇ ਮਾਤਾ ਜੀ ਨੂੰ ਬਹੁਤ ਹੀ ਮਿਸ ਕਰ ਰਹੇ ਹਨ ।
Image Source: Instagram
ਕਿਉਂਕਿ ਪੰਦਰਾਂ ਸਾਲ ਪਹਿਲਾਂ ਉਨ੍ਹਾਂ ਨੇ ਆਪਣੀ ਮਾਂ ਨੂੰ ਹਮੇਸ਼ਾ ਦੇ ਲਈ ਗੁਆ ਦਿੱਤਾ ਸੀ । ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਹ ਸਾਊਥ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
