ਪੰਜਾਬ ਦਾ ਪੁੱਤਰ ਸੋਨੂੰ ਸੂਦ ਹੁਣ ਅਜਿਹੇ ਲੋਕਾਂ ਦੀ ਕਰ ਰਿਹਾ ਮਦਦ

Written by  Shaminder   |  July 13th 2020 05:56 PM  |  Updated: July 13th 2020 05:56 PM

ਪੰਜਾਬ ਦਾ ਪੁੱਤਰ ਸੋਨੂੰ ਸੂਦ ਹੁਣ ਅਜਿਹੇ ਲੋਕਾਂ ਦੀ ਕਰ ਰਿਹਾ ਮਦਦ

ਸੋਨੂੰ ਸੂਦ ਨੇ ਲਾਕਡਾਊਨ ਗਰੀਬ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਦਿਲ ਖੋਲ ਕੇ ਸੇਵਾ ਕੀਤੀ ਹੈ । ਉਨ੍ਹਾਂ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ । ਪਰ ਹੁਣ ਪੰਜਾਬ ਦਾ ਇਹ ਪੁੱਤਰ ਹਾਲੇ ਵੀ ਮਨੁੱਖਤਾ ਦੀ ਸੇਵਾ ‘ਚ ਲੱਗਿਆ ਹੋਇਆ ਹੈ । ਹੁਣ ਉਹ ਅਜਿਹੇ ਲੋਕਾਂ ਦੀ ਮਦਦ ਕਰ ਰਹੇ ਹਨ ਜੋ ਲਾਕ ਡਾਊਨ ਦੌਰਾਨ ਆਪਣੇ ਘਰ ਜਾਂਦੇ ਸਮੇਂ ਜ਼ਖਮੀ ਹੋ ਗਏ ਸਨ ਅਤੇ ਜਾਂ ਫਿਰ ਮਾਰੇ ਗਏ ਸਨ ।

https://www.instagram.com/p/CCh1qINg0HE/

ਕੋਰੋਨਾ ਵਾਇਰਸ ਸੰਕਟ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਮਜ਼ਦੂਰਾਂ ਦੀ ਸਹਾਇਤਾ ਲਈ ਡਟਿਆ ਰਿਹਾ।

https://www.instagram.com/p/CAABmh5Ad7w/

ਅਜਿਹੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕੇਗਾ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰੇਗਾ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਹੁਣ ਤੁਕ ਵੀ ਬੱਸ, ਰੇਲ ਤੇ ਹਵਾਈ ਜਹਾਜ਼ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network