Advertisment

ਪੰਜਾਬ ਦਾ ਪੁੱਤਰ ਸੋਨੂੰ ਸੂਦ ਹੁਣ ਅਜਿਹੇ ਲੋਕਾਂ ਦੀ ਕਰ ਰਿਹਾ ਮਦਦ

author-image
By Shaminder
New Update
ਪੰਜਾਬ ਦਾ ਪੁੱਤਰ ਸੋਨੂੰ ਸੂਦ ਹੁਣ ਅਜਿਹੇ ਲੋਕਾਂ ਦੀ ਕਰ ਰਿਹਾ ਮਦਦ
Advertisment
ਸੋਨੂੰ ਸੂਦ ਨੇ ਲਾਕਡਾਊਨ ਗਰੀਬ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਦਿਲ ਖੋਲ ਕੇ ਸੇਵਾ ਕੀਤੀ ਹੈ । ਉਨ੍ਹਾਂ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ । ਪਰ ਹੁਣ ਪੰਜਾਬ ਦਾ ਇਹ ਪੁੱਤਰ ਹਾਲੇ ਵੀ ਮਨੁੱਖਤਾ ਦੀ ਸੇਵਾ ‘ਚ ਲੱਗਿਆ ਹੋਇਆ ਹੈ । ਹੁਣ ਉਹ ਅਜਿਹੇ ਲੋਕਾਂ ਦੀ ਮਦਦ ਕਰ ਰਹੇ ਹਨ ਜੋ ਲਾਕ ਡਾਊਨ ਦੌਰਾਨ ਆਪਣੇ ਘਰ ਜਾਂਦੇ ਸਮੇਂ ਜ਼ਖਮੀ ਹੋ ਗਏ ਸਨ ਅਤੇ ਜਾਂ ਫਿਰ ਮਾਰੇ ਗਏ ਸਨ । https://www.instagram.com/p/CCh1qINg0HE/ ਕੋਰੋਨਾ ਵਾਇਰਸ ਸੰਕਟ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਮਜ਼ਦੂਰਾਂ ਦੀ ਸਹਾਇਤਾ ਲਈ ਡਟਿਆ ਰਿਹਾ। https://www.instagram.com/p/CAABmh5Ad7w/ ਅਜਿਹੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕੇਗਾ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰੇਗਾ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਹੁਣ ਤੁਕ ਵੀ ਬੱਸ, ਰੇਲ ਤੇ ਹਵਾਈ ਜਹਾਜ਼ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦਾ ਕੰਮ ਕਰ ਰਿਹਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment