Advertisment

ਸੋਨੂੰ ਸੂਦ ਨੇ ਕੀਤੀ ਇਸ ਕਿਊਟ ਜਿਹੇ ਡੌਗੀ ਦੇ ਨਾਲ ਮਸਤੀ, ਵੀਡੀਓ ਕੀਤਾ ਸਾਂਝਾ

author-image
By Shaminder
New Update
ਸੋਨੂੰ ਸੂਦ ਨੇ ਕੀਤੀ ਇਸ ਕਿਊਟ ਜਿਹੇ ਡੌਗੀ ਦੇ ਨਾਲ ਮਸਤੀ, ਵੀਡੀਓ ਕੀਤਾ ਸਾਂਝਾ
Advertisment
ਸੋਨੂੰ ਸੂਦ (Sonu Sood) ਆਪਣੇ ਇੰਸਟਾਗ੍ਰਾਮ ‘ਤੇ ਅਕਸਰ ਆਪਣੀਆਂ ਵੀਡੀਓਜ਼
Advertisment
(Video) ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੱਕ ਪਾਲਤੂ ਡੌਗੀ ਦੇ ਨਾਲ ਇਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਛੋਟੇ ਜਿਹੇ ਕਤੂਰੇ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨੂੰ ਸੂਦ ਇਸ ਕਿਊਟ ਜਿਹੇ ਡੌਗੀ ਨੂੰ ਸਹਿਲਾਉਂਦੇ ਹੋਏ ਦਿਖਾਈ ਦੇ ਰਹੇ ਹਨ । Sonu Sood image From instagram ਹੋਰ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਲਈ ਬੱਬੂ ਮਾਨ ਨੇ ਕੀਤੀ ਮੰਗ, ਪੋਸਟ ਕੀਤੀ ਸਾਂਝੀ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਸੋਨੂੰ ਸੂਦ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਰੀਲ ਫ਼ਿਲਮ ਦਾ ਇਹ ਹੀਰੋ ਅਸਲ ਜ਼ਿੰਦਗੀ ‘ਚ ਹੀਰੋ ਹੀ ਹੈ ।
Advertisment
Sonu Sood image From instagram ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹੀ ਨਹੀਂ ਬਲਕਿ ਆਪਣੀ ਦਰਿਆਦਿਲੀ ਦੇ ਨਾਲ ਵੀ ਹਰ ਕਿਸੇ ਦਾ ਦਿਲ ਜਿੱਤਿਆ ਹੈ । ਲਾਕਡਾਊਨ ਦੌਰਾਨ ਜਿਸ ਤਰ੍ਹਾਂ ਉਨ੍ਹਾਂ ਨੇ ਦਿਲ ਖੋਲ੍ਹ ਕੇ ਲੋਕਾਂ ਦੀ ਸੇਵਾ ਕੀਤੀ ਹੈ । ਜਿਸ ਕਾਰਨ ਲੋਕਾਂ ‘ਚ ਉਹ ਮਸੀਹਾ ਦੇ ਤੌਰ ‘ਤੇ ਜਾਣੇ ਜਾਂਦੇ ਹਨ । ਸੋਨੂੰ ਸੂਦ ਨੇ ਜਿੱਥੇ ਲਾਕਡਾਊਨ ਦੇ ਦੌਰਾਨ ਲੋਕਾਂ ਦੀ ਮਦਦ ਕੀਤੀ, ਉੱਥੇ ਹੀ ਉਹ ਹੁਣ ਵੀ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦੇ ਰਹਿੰਦੇ ਹਨ । ਬਾਲੀਵੁੱਡ ‘ਚ ਕਈ ਹਿੱਟ ਫ਼ਿਲਮਾਂ ਦੇਣ ਵਾਲੇ ਸੋਨੂੰ ਸੂਦ ਸਾਊਥ ਇੰਡਸਟਰੀ ‘ਚ ਵੀ ਸਰਗਰਮ ਹਨ ।
 
View this post on Instagram
 

A post shared by Sonu Sood (@sonu_sood)

Advertisment

Stay updated with the latest news headlines.

Follow us:
Advertisment
Advertisment
Latest Stories
Advertisment