ਹਿਮਾਚਲ ਪ੍ਰਦੇਸ਼ 'ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਕਰੋ ਦਰਸ਼ਨ ਟਰਬਨ ਟ੍ਰੈਵਲਰ ਦੇ ਨਾਲ

Written by  Shaminder   |  August 14th 2019 10:29 AM  |  Updated: August 14th 2019 10:29 AM

ਹਿਮਾਚਲ ਪ੍ਰਦੇਸ਼ 'ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਕਰੋ ਦਰਸ਼ਨ ਟਰਬਨ ਟ੍ਰੈਵਲਰ ਦੇ ਨਾਲ

ਟਰਬਨ ਟ੍ਰੈਵਲਰ ਦੇ ਨਾਂਅ ਨਾਲ ਮਸ਼ਹੂਰ ਅਮਰਜੀਤ ਸਿੰਘ ਚਾਵਲਾ ਆਪਣੀ ਧਾਰਮਿਕ ਯਾਤਰਾ 'ਤੇ ਪੜਾਅ ਦਰ ਪੜਾਅ ਅੱਗੇ ਵਧ ਰਹੇ ਹਨ  । ਪੀਟੀਸੀ ਟੀਮ ਵੀ ਉਨ੍ਹਾਂ ਦੇ ਇਸ ਸਫ਼ਰ 'ਚ ਉਨ੍ਹਾਂ ਦੇ ਨਾਲ ਹੈ ਅਤੇ ਯਾਤਰਾ ਪੜਾਅ ਦਰ ਪੜਾਅ ਅੱਗੇ ਵਧ ਰਹੀ ਹੈ ।  15ਵੇਂ  ਐਪੀਸੋਡ ਦੇ ਇਸ ਭਾਗ 'ਚ ਅਸੀਂ ਤੁਹਾਨੂੰ ਦਿਖਾ ਰਹੇ ਹਾਂ ਕਿ ਅਮਰਜੀਤ ਸਿੰਘ ਚਾਵਲਾ ਆਪਣੇ ਸਫ਼ਰ 'ਤੇ ਅੱਗੇ ਵੱਧ ਰਹੇ ਨੇ ਅਤੇ ਹਿਮਾਚਲ 'ਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਰਹੇ ਹਨ ।

ਹੋਰ ਵੇਖੋ:ਟਰਬਨ ਟ੍ਰੈਵਲਰ ਨੇ ਨਾਲ ਦਰਸ਼ਨ ਕਰੋ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ

ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਸਥਿਤ ਗੁਰਦੁਆਰਾ ਰਵਾਲਸਰ ਸਾਹਿਬ ਜੋ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਹੈ ਉਸ ਦੇ ਦਰਸ਼ਨ ਕੀਤੇ ।ਤੁਸੀਂ ਇਨ੍ਹਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨਾ ਚਾਹੁੰਦੇ ਹੋ ਟਰਬਨ ਟ੍ਰੈਵਲਰ ਦੇ ਨਾਲ ਸ਼ਾਮਿਲ ਹੋ ਕੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਦੇ ਹੋ । ਸਪ੍ਰਿਚੂਅਲ ਜਰਨੀ ਆਫ਼ ਟਰਬਨ ਟ੍ਰੈਵਲਰ ਦੀ ਇਸ ਯਾਤਰਾ ਦੇ ਸਾਰੇ ਐਪੀਸੋਡ ਦਾ ਤੁਸੀਂ ਪੀਟੀਸੀ ਪਲੇਅ ਐਪ 'ਤੇ ਵੀ ਵੇਖ ਸਕਦੇ ਹੋ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network