Advertisment

ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਜੀ ਦੇ

author-image
By Shaminder
New Update
ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਜੀ ਦੇ
Advertisment
ਅਮਰਜੀਤ ਸਿੰਘ ਚਾਵਲਾ ਆਪਣੀ ਧਾਰਮਿਕ ਯਾਤਰਾ ਦੌਰਾਨ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾ ਰਹੇ ਨੇ । ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਦੇ ਤਹਿਤ ਉਹ ਪਹੁੰਚੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ । ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਵਾਏ । ਇਸ ਅਸਥਾਨ ‘ਤੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਚੋਲਾ ਸਾਹਿਬ ਅੱਜ ਵੀ ਮੌਜੂਦ ਹੈ ਜਿਸ ਦੇ ਦਰਸ਼ਨਾਂ ਲਈ ਸੰਗਤਾਂ ਦੂਰੋਂ –ਦੂਰੋਂ ਦਰਸ਼ਨਾਂ ਲਈ ਪਹੁੰਚਦੀਆਂ ਹਨ । ਹੋਰ ਵੇਖੋ:ਅਮਰਜੀਤ ਸਿੰਘ ਚਾਵਲਾ ਦੇ ਨਾਲ ਜਾਣੋਂ ਸ਼੍ਰੀਨਗਰ ‘ਚ ਸਥਿਤ ਛੇਵੀਂ ਪਾਤਸ਼ਾਹੀ ਜੀ ਦੇ ਗੁਰਦੁਆਰਾ ਸਾਹਿਬ ਦਾ ਇਤਿਹਾਸ ਤੁਸੀਂ ਵੀ ਜਾਨਣਾ ਚਾਹੁੰਦੇ ਹੋ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸ ਤਾਂ ਜਾਨਣ ਲਈ ਵੇਖੋ ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਅਮਰਜੀਤ ਸਿੰਘ ਚਾਵਲਾ ਦੇ ਨਾਲ ।  ਜੇ ਤੁਸੀਂ ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਦਾ ਕੋਈ ਐਪੀਸੋਡ ਨਹੀਂ ਵੇਖ ਸਕੇ ਤਾਂ ਨਿਰਾਸ਼ ਹੋਣ ਦੀ ਕੋਈ ਜ਼ਰੂਰਤ ਨਹੀਂ । ਤੁਸੀਂ ਇਸ ਦਾ ਅਨੰਦ ਪੀਟੀਸੀ ਪਲੇਅ ਐਪ ‘ਤੇ ਮਾਣ ਸਕਦੇ ਹੋ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment