ਦਰਸ਼ਨ ਕਰੋ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੇ

Written by  Shaminder   |  September 02nd 2019 03:13 PM  |  Updated: September 02nd 2019 03:13 PM

ਦਰਸ਼ਨ ਕਰੋ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੇ

ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਪੜਾਅ ਦਰ ਪੜਾਅ ਆਪਣੀ ਧਾਰਮਿਕ ਯਾਤਰਾ ਵੱਲ ਅੱਗੇ ਵੱਧ ਰਹੇ ਹਨ । ਇਸ ਯਾਤਰਾ ਦੇ ਤਹਿਤ ਉਹ ਪਹੁੰਚੇ ਯੂਪੀ ਦੇ ਵਰਿੰਦਾਵਨ ‘ਚ । ਜਿੱਥੇ ਉਨ੍ਹਾਂ ਨੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ।

ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਜੀ ਦੇ

ਸਥਾਨਕ ਲੋਕਾਂ ਮੁਤਾਬਕ ਇਸ ਸਥਾਨ ‘ਤੇ ਇੱਕ ਬਹੁਤ ਹੀ ਉੱਚਾ ਟਿੱਲਾ ਹੁੰਦਾ ਸੀ ਅਤੇ ਪਹਿਲਾਂ ਇੱਕ ਬੀਬੀ ਇਸ ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਸੰਭਾਲ ਕਰਦੀ ਸੀ ਪਰ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇਸ ਦੀ ਸੇਵਾ ਦਾ ਕੰਮ ਕਾਰ ਸੇਵਾ ਵਾਲੇ ਸੰਤ ਕਰ ਰਹੇ ਹਨ । ਤੁਸੀਂ ਵੀ ਜਾਨਣਾ ਚਾਹੁੰਦੇ ਹੋ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸ ਤਾਂ ਜਾਨਣ ਲਈ ਵੇਖੋ ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ। ਜੇ ਤੁਸੀਂ ਇਸ ਪ੍ਰੋਗਰਾਮ ਦਾ ਕੋਈ ਐਪੀਸੋਡ ਪੀਟੀਸੀ ਪੰਜਾਬੀ ‘ਤੇ ਨਹੀਂ ਵੇਖ ਸਕੇ ਤਾਂ ਇਸ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਵੇਖ ਸਕਦੇ ਹੋ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network