Advertisment

ਇਸ ਸਥਾਨ ’ਤੇ ਗੁਰੂ ਨਾਨਕ ਦੇਵ ਜੀ ਨੇ ਸਾਧੂਆਂ ਨਾਲ ਕੀਤੀ ਸੀ ਵਿਚਾਰ-ਚਰਚਾ

author-image
By Rupinder Kaler
New Update
ਇਸ ਸਥਾਨ ’ਤੇ ਗੁਰੂ ਨਾਨਕ ਦੇਵ ਜੀ ਨੇ ਸਾਧੂਆਂ ਨਾਲ ਕੀਤੀ ਸੀ ਵਿਚਾਰ-ਚਰਚਾ
Advertisment
ਅਮਰਜੀਤ ਸਿੰਘ ਚਾਵਲਾ ਆਪਣੀ ਯਾਤਰਾ ਦੌਰਾਨ ਕਾਨਪੁਰ ਪਹੁੰਚ ਗਏ ਹਨ ।ਇਸ ਸਥਾਨ ਤੇ ਪਹੁੰਚ ਕੇ ਉਹਨਾਂ ਨੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਰਸ਼ਨ ਕੀਤੇ ਹਨ । ਇਸ ਸਥਾਨ ਤੇ ਗੁਰੂ ਤੇਗ ਬਹਾਦਰ ਸਾਹਿਬ ਵੀ ਆਏ ਸਨ, ਜਿਸ ਦੇ ਕਈ ਇਤਿਹਾਸਕ ਪ੍ਰਮਾਣ ਮਿਲਦੇ ਹਨ । ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਲਖਨਊ ਵਿੱਚ ਗੋਮਤੀ ਨਦੀ ਦੇ ਕੰਢੇ ਤੇ ਬਣੇ ਉਦਾਸੀਆਂ ਦੇ ਡੇਰੇ ਤੇ ਪਹੁੰਚੇ । publive-image ? ਕਹਿੰਦੇ ਹਨ ਕਿ ਗੁਰੂ ਨਾਨਕ ਦੇਵ ਜੀ ਆਪਣੀ ਉਦਾਸੀ ਦੌਰਾਨ ਇੱਥੇ ਪਹੁੰਚੇ ਸਨ । ਸਥਾਨਕ ਲੋਕਾਂ ਦੀ ਮੰਨੀਏ ਤਾਂ ਕੁਝ ਸਮਾਂ ਪਹਿਲਾਂ ਇਸ ਸਥਾਨ ਤੇ ਗੁਰਦੁਆਰਾ ਸਾਹਿਬ ਵੀ ਸੀ । ਇਸ ਸਥਾਨ ਤੋਂ ਕੁਝ ਦੂਰੀ ਤੇ ਹੀ ਭੀਖਣ ਸ਼ਾਹ ਦਾ ਵੀ ਸਥਾਨ ਹੈ । ਇਸ ਸਥਾਨ ਦਾ ਆਪਣਾ ਇਤਿਹਾਸ ਹੈ । ਇਤਿਹਾਸ ਨੂੰ ਜਾਨਣ ਲਈ ਦੇਖੋ ‘ਟਰਬਨ ਟੈ੍ਰਵਲਰ’ ਦਾ 39ਵਾਂ ਐਪੀਸੋਡ । ਅਮਰਜੀਤ ਸਿੰਘ ਚਾਵਲਾ ਦੇ ਇਸ ਸਫ਼ਰ ਦਾ ਹਰ ਐਪੀਸੋਡ ‘ਪੀਟੀਸੀ ਪਲੇਅ’ ਐਪ ’ਤੇ ਵੀ ਉਪਲਬਧ ਹੈ ।‘ਟਰਬਨ ਟੈ੍ਰਵਲਰ’ ਦੇ ਇਹਨਾਂ ਐਪੀਸੋਡ ਦਾ ਆਨੰਦ ‘ਪੀਟੀਸੀ ਪਲੇਅ’ ’ਤੇ ਬਿਲਕੁਲ ਮੁਫ਼ਤ ਮਾਣ ਸਕਦੇ ਹੋ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment