Advertisment

ਇਸ ਸਥਾਨ ’ਤੇ ਗੁਰੂ ਤੇਗ ਬਹਾਦਰ ਸਾਹਿਬ ਨੇ ਪੂਰੇ ਪਰਿਵਾਰ ਸਮੇਤ ਪਾਏ ਸਨ ਆਪਣੇ ਚਰਨ

author-image
By Rupinder Kaler
New Update
ਇਸ ਸਥਾਨ ’ਤੇ ਗੁਰੂ ਤੇਗ ਬਹਾਦਰ ਸਾਹਿਬ ਨੇ ਪੂਰੇ ਪਰਿਵਾਰ ਸਮੇਤ ਪਾਏ ਸਨ ਆਪਣੇ ਚਰਨ
Advertisment
ਅਮਰਜੀਤ ਸਿੰਘ ਚਾਵਲਾ ਨੇ ਆਪਣੀ ਧਾਰਮਿਕ ਯਾਤਰਾ ਦੇ ਦੌਰਾਨ ਕੁਰੂਕਸ਼ੇਤਰ ਵਿੱਚ ਕਈ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਤੁਹਾਨੂੰ ਕਰਵਾਏ ਹਨ । ਇਸ ਸਭ ਦੇ ਚਲਦੇ ਉਹ ਗੁਰਦੁਆਰਾ ਪਾਤਸ਼ਾਹੀ ਨੌਵੀਂ ਵੀ ਪਹੁੰਚੇ । ਕਹਿੰਦੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਆਪਣੇ ਪੂਰੇ ਪਰਿਵਾਰ ਨਾਲ ਇਸ ਸਥਾਨ ਤੇ 1665 ਈਸਵੀ ਵਿੱਚ ਪਹੁੰਚੇ ਸਨ । ਗੁਰੂ ਸਾਹਿਬ ਥਾਨੇਸਰ ਮਹਾਦੇਵ ਮੰਦਰ ਦੇ ਨਾਲ ਲਗਦੇ ਸਥਾਨ ਤੇ ਹੀ ਬਿਰਾਜੇ ਸਨ । ਇਸ ਸਥਾਨ ਤੇ ਗੁਰੂ ਸਾਹਿਬ ਨੇ ਲੋਕਾਂ ਨੂੰ ਸਤਿ ਤੇ ਧਰਮ ਦਾ ਉਪਦੇਸ਼ ਦਿੱਤਾ ਸੀ । publive-image ਕਹਿੰਦੇ ਹਨ ਕਿ ਜਿਸ ਸਮੇਂ ਗੁਰੂ ਸਾਹਿਬ ਇੱਥੇ ਆਏ ਸਨ ਉਸ ਸਮੇ ਸੂਰਜ ਗ੍ਰਹਿਣ ਦਾ ਮੇਲਾ ਲੱਗਿਆ ਹੋਇਆ ਸੀ । ਗੁਰੂ ਸਾਹਿਬ ਨੇ ਇਸ ਸਥਾਨ ਤੇ ਇੱਕ ਬੌਹਲੀ ਦਾ ਨਿਰਮਾਣ ਵੀ ਕਰਵਾਇਆ ਸੀ । ਇਸੇ ਤਰ੍ਹਾਂ ਦੇ ਕੁਝ ਹੋਰ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਲਈ ਜੁੜੇ ਰਹੋ ਟਰਬਨ ਟ੍ਰੈਵਲਰ ਦੇ ਨਾਲ । ਟਰਬਨ ਟਰੈਵਲਰ ਦਾ ਹਰ ਐਪੀਸੋਡ ਤੁਸੀਂ ‘ਪੀਟੀਸੀ ਪਲੇਅ’ ’ਤੇ ਵੀ ਦੇਖ ਸਕਦੇ ਹੋ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment