Advertisment

ਸ਼੍ਰੀ ਦੇਵੀ ਨੂੰ ਇੱਕ ਇੰਟਰਵਿਊ ਦੌਰਾਨ ਧੀ ਖੁਸ਼ੀ ਕਪੂਰ ਨੇ ਇਸ ਤਰ੍ਹਾਂ ਕਰ ਦਿੱਤਾ ਸੀ ਪਰੇਸ਼ਾਨ, ਪੁਰਾਣਾ ਵੀਡੀਓ ਹੋ ਰਿਹਾ ਹੈ ਖੂਬ ਵਾਇਰਲ

author-image
By Rupinder Kaler
New Update
ਸ਼੍ਰੀ ਦੇਵੀ ਨੂੰ ਇੱਕ ਇੰਟਰਵਿਊ ਦੌਰਾਨ ਧੀ ਖੁਸ਼ੀ ਕਪੂਰ ਨੇ ਇਸ ਤਰ੍ਹਾਂ ਕਰ ਦਿੱਤਾ ਸੀ ਪਰੇਸ਼ਾਨ, ਪੁਰਾਣਾ ਵੀਡੀਓ ਹੋ ਰਿਹਾ ਹੈ ਖੂਬ ਵਾਇਰਲ
Advertisment
ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੀ ਮੌਤ 24 ਫਰਵਰੀ 2018 ਵਿੱਚ ਹੋ ਗਈ ਸੀ । ਇਸ ਖ਼ਬਰ ਨਾਲ ਪੂਰੀ ਦੁਨੀਆ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ । ਸ਼੍ਰੀ ਦੇਵੀ ਦੀ ਮੌਤ ਨੂੰ ਦੋ ਸਾਲ ਹੋ ਗਏ ਹਨ ਪਰ ਅੱਜ ਵੀ ਸੋਸ਼ਲ ਮੀਡੀਆ ਤੇ ਉਹਨਾਂ ਦੀਆਂ ਪੁਰਾਣੀਆਂ ਵੀਡੀਓ ਖੂਬ ਵਾਇਰਲ ਹੁੰਦੀਆਂ ਹਨ । ਇਸ ਸਭ ਦੇ ਚੱਲਦੇ ਉਹਨਾਂ ਦਾ ਇੱਕ ਹੋਰ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਵਿੱਚ ਸ਼੍ਰੀ ਦੇਵੀ ਆਪਣੀ ਬੇਟੀ ਖੁਸ਼ੀ ਕਪੂਰ ਨੂੰ ਡਾਂਟਦੇ ਹੋਏ ਨਜ਼ਰ ਆ ਰਹੀ ਹੈ । https://www.instagram.com/p/B-4oZX4AWgE/ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਕਾਫੀ ਦੇਖਿਆ ਜਾ ਰਿਹਾ ਹੈ । ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਸ਼੍ਰੀ ਦੇਵੀ ਕਿਸੇ ਇੰਟਰਵਿਊ ਦੀ ਤਿਆਰੀ ਕਰ ਰਹੀ ਹੈ ਤੇ ਅਚਾਨਕ ਖੁਸ਼ੀ ਕਪੂਰ ਚੀਕਦੇ ਹੋਏ ਉੱਥੋਂ ਗੁਜਰਦੀ ਹੈ । ਇਸ ਸਭ ਨੂੰ ਦੇਖਦੇ ਹੋਏ ਸ਼੍ਰੀਦੇਵੀ ਨਰਾਜ਼ ਹੋ ਜਾਂਦੀ ਹੈ ਤੇ ਕਹਿੰਦੀ ਹੈ ਖੁਸ਼ੀ ਪਲੀਜ ਜਾਓ ਉੱਥੇ ਬੈਠੋ । https://www.instagram.com/p/B4B2xDlgiL4/ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਕਾਫੀ ਪੁਰਾਣਾ ਹੈ । ਉਸ ਸਮੇਂ ਖੁਸ਼ੀ ਕਾਫੀ ਛੋਟੀ ਹੁੰਦੀ ਸੀ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼੍ਰੀ ਦੇਵੀ ਦਾ ਦਿਹਾਂਤ ਦੁਬਈ ਦੇ ਇੱਕ ਹੋਟਲ ਵਿੱਚ ਹੋਇਆ ਸੀ । ਉਹ ਇੱਥੇ ਕਿਸੇ ਵਿਆਹ ਵਿੱਚ ਪਹੁੰਚੇ ਸਨ । https://www.instagram.com/p/B_QA-evFqFS/?utm_source=ig_embed
Advertisment

Stay updated with the latest news headlines.

Follow us:
Advertisment
Advertisment
Latest Stories
Advertisment