Advertisment

ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਦੀਪ ਸਿੱਧੂ ਨੇ ਬਣਾਈ ਇਹ ਰਣਨੀਤੀ, ਕਰ ਰਹੇ ਹਨ ਇਹ ਕੰਮ

author-image
By Rupinder Kaler
New Update
ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਦੀਪ ਸਿੱਧੂ ਨੇ ਬਣਾਈ ਇਹ ਰਣਨੀਤੀ, ਕਰ ਰਹੇ ਹਨ ਇਹ ਕੰਮ
Advertisment
ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਅਦਾਕਾਰ ਦੀਪ ਸਿੱਧੂ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ । ਉਹ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਡੱਟ ਗਏ ਹਨ ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ । ਇਸ ਸਭ ਨੂੰ ਲੈ ਕੇ ਉਹਨਾਂ ਨੇ ਆਪਣੇ ਫੇਸਬੁੱਕ ਪੇਜ ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ ।
Advertisment
daljeet kalsi with deep sidhu Pic Courtesy: Instagram ਹੋਰ ਪੜ੍ਹੋ : ਪੰਜਾਬ ਦੇ ਸੁਪਰ ਸ਼ੈੱਫ ਸੀਜ਼ਨ -6 ਦੇ ਇਸ ਐਪੀਸੋਡ ‘ਚ ਸੰਦੀਪ ਗੁਪਤਾ ਬਨਾਉਣਗੇ ‘ਗ੍ਰੀਨ ਐਪਲ ਵੈਜੀ’ publive-image ਉਹਨਾਂ ਨੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ‘ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਤੇ ਕਾਲੇ ਕਾਨੂੰਨਾਂ ਦੇ ਨਾਲ ਨਾਲ ਖੇਤੀ ਦੇ ਬਦਲਵੇਂ ਮਾਡਲ ਲਈ ਖੁੰਢ ਚਰਚਾਵਾਂ ਕਰਦੇ ਹਾਂ ਆਓ ਮਿਲਦੇ ਹਾਂ’ ਤੁਹਾਨੂੰ ਦੱਸ ਦਿੰਦੇ ਹਾਂ ਕਿ ਦੀਪ ਸਿੱਧੂ
Advertisment
ਮੁਕਤਸਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ 21 ਮਈ ਯਾਨੀ ਅੱਜ ਤੋਂ ਕਿਸਾਨ ਮੀਟਿੰਗਾਂ ਕਰ ਰਹੇ ਹਨ । publive-image ਤੁਹਾਨੂੰ ਦੱਸ ਦਿੰਦੇ ਹਾਂ ਕਿ ਲਾਲ ਕਿਲ੍ਹਾ ਘਟਨਾ ਤੋਂ ਬਾਅਦ ਦੀਪ ਸਿੱਧੂ ਤੇ ਹਮੇਸ਼ਾ ਇਹ ਦੋਸ਼ ਲੱਗਦਾ ਰਿਹਾ ਹੈ ਕਿ ਉਹ ਸਰਕਾਰ ਨਾਲ ਅੰਦਰ ਖਾਤੇ ਰਲੇ ਹੋਏ ਹਨ ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ ਕਰ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment