Advertisment

ਸੁਨੰਦਾ ਸ਼ਰਮਾ ਨੇ ‘Manike Mage Hithe’ ਗੀਤ ਉੱਤੇ ਬਣਾਇਆ ਆਪਣਾ ਦਿਲਕਸ਼ ਵੀਡੀਓ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ

author-image
By Lajwinder kaur
New Update
ਸੁਨੰਦਾ ਸ਼ਰਮਾ ਨੇ ‘Manike Mage Hithe’ ਗੀਤ ਉੱਤੇ ਬਣਾਇਆ ਆਪਣਾ ਦਿਲਕਸ਼ ਵੀਡੀਓ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ
Advertisment
ਗਾਇਕਾ ਸੁਨੰਦਾ ਸ਼ਰਮਾ  (Sunanda Sharma) ਨੇ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਗੀਤਾਂ ਤੋਂ ਇਲਾਵਾ ਮਸ਼ਹੂਰ ਗੀਤਾਂ ਉੱਤੇ ਵੀ ਆਪਣੀ ਵੀਡੀਓਜ਼ ਬਣਾ ਕੇ ਦਰਸ਼ਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਸ਼੍ਰੀਲੰਕਨ ਗੀਤ
Advertisment
‘Manike Mage Hithe’ ਉੱਤੇ ਆਪਣਾ ਸ਼ਾਨਦਾਰ ਵੀਡੀਓ ਬਣਾਇਆ ਹੈ। ਹੋਰ ਪੜ੍ਹੋ : ਪਿਆਰ ਦੇ ਹਸੀਨ ਸਫ਼ਰ ‘ਤੇ ਲੈ ਕੇ ਜਾ ਰਹੇ ਨੇ ਗਾਇਕ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਦਹਿਲੀਜ਼’ ਦੇ ਨਾਲ, ਦੇਖੋ ਵੀਡੀਓ singer sunanda sharma made her dance video on ravinder grewal song kalli nu mill ਜੀ ਹਾਂ ‘Manike Mage Hithe’ ਉੱਤੇ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਕਹਿਰ ਢਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਚ ਉਹ ਵ੍ਹਾਈਟ ਰੰਗ ਦੀ ਪਲਾਜੋ ਸੂਟ ‘ਚ ਬੇਹੱਦ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਇੰਸਟਾ ਰੀਲ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ।
Advertisment
ਹੋਰ  ਪੜ੍ਹੋ : ਯੁਵਰਾਜ ਹੰਸ ਨੇ ਅਮਰਿੰਦਰ ਗਿੱਲ ਦੇ ‘ਯਾਰੀਆਂ’ ਗੀਤ ਨੂੰ ਆਪਣੇ ਅੰਦਾਜ਼ ‘ਚ ਗਾਇਆ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ inside image of sunada sharma made cute video on sri lankan song-min ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਆਪਣੇ ਨਵੇਂ ਗੀਤ ਗੀਤ ‘ਚੋਰੀ ਚੋਰੀ’ (Chori Chori) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਸੁਨੰਦਾ ਸ਼ਰਮਾ ਗਾਇਕੀ ਦੇ ਨਾਲ ਅਦਾਕਾਰੀ ਖੇਤਰ ‘ਚ ਵੀ ਕਾਫੀ ਐਕਟਿਵ ਹੈ । ਪਿੱਛੇ ਜਿਹੇ ਉਹ ਬੀ ਪਰਾਕ ਦੇ ਗੀਤ ‘ਬਾਰਿਸ਼ ਕੀ ਜਾਏ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਗੀਤ ਗਾ ਚੁੱਕੀ ਹੈ। ਆਉਣ ਵਾਲੇ ਸਮੇਂ ‘ਚ ਉਹ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment