Advertisment

ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੇ ਆਉਣ ਵਾਲੇ ਗੀਤ ‘pagal nahi hona’ ਦਾ ਪੋਸਟਰ ਆਇਆ ਸਾਹਮਣੇ

author-image
By Lajwinder kaur
New Update
ਸੁਨੰਦਾ ਸ਼ਰਮਾ ਤੇ ਸੋਨੂੰ ਸੂਦ ਦੇ ਆਉਣ ਵਾਲੇ ਗੀਤ ‘pagal nahi hona’ ਦਾ ਪੋਸਟਰ ਆਇਆ ਸਾਹਮਣੇ
Advertisment
ਪੰਜਾਬੀ ਗਾਇਕ ਸੁਨੰਦ ਸ਼ਰਮਾ ਜੋ ਕਿ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆਉਣ ਵਾਲੇ ਨੇ । ਜੀ ਹਾਂ ਇਸ ਪ੍ਰੋਜੈਕਟ ਨੂੰ ਲੈ ਕੇ ਸੁਨੰਦਾ ਸ਼ਰਮਾ ਤੇ ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕਾਫੀ ਉਤਸੁਕ ਨੇ । ਹਾਲ ਹੀ’ ਚ ਦੋਵਾਂ ਨੇ ਇਸ ਗੀਤ ਦਾ ਆਫੀਸ਼ੀਅਲ ਪੋਸਟਰ ਦਰਸ਼ਕਾਂ ਦੇ ਰੁਬਰੂ ਕਰ ਦਿੱਤਾ ਹੈ।  
Advertisment
sunanda sharma pic ਹੋਰ ਪੜ੍ਹੋ : ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ ਜੀ ਹਾਂ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ pagal nahi hona ਦਾ ਪੋਸਟਰ ਸ਼ੇਅਰ ਕਰਦੇ ਹੋਏ ਗੀਤ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ । ਇਹ ਗੀਤ 15 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ । ਸੋਸ਼ਲ ਮੀਡੀਆ ਉੱਤੇ ਗੀਤ ਦਾ ਪੋਸਟਰ ਖੂਬ ਵਾਇਰਲ ਹੋ ਰਿਹਾ ਹੈ । inside pic of sonu sood instagram post ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੇਦਰਸ ਵਾਲਿਆਂ ਨੇ ਤਿਆਰ ਕੀਤਾ ਹੈ ।
Advertisment
inside pic of sunanda sharma and bollywood actor sonu sood  
Advertisment

Stay updated with the latest news headlines.

Follow us:
Advertisment
Advertisment
Latest Stories
Advertisment