Advertisment

ਸੁਨੰਦਾ ਸ਼ਰਮਾ ਨੇ ਸ਼ੇਅਰ ਕੀਤੀ ਆਪਣੀ ਨਵੀਂ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

author-image
By Lajwinder kaur
New Update
ਸੁਨੰਦਾ ਸ਼ਰਮਾ ਨੇ ਸ਼ੇਅਰ ਕੀਤੀ ਆਪਣੀ ਨਵੀਂ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ
Advertisment
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਕਰਕੇ ਖੂਬ ਸੁਰਖੀਆਂ ਵਟੋਰ ਰਹੀ ਹੈ । ਅਜੇ ਤੱਕ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ ।  
Advertisment
sunanda sharma latest song pagal nahi hona pic ਹੋਰ ਪੜ੍ਹੋ : ਕਿਸਾਨੀ ਸੰਘਰਸ਼ ਨੂੰ ਸਮਰਪਿਤ ਸਰਬਜੀਤ ਚੀਮਾ ਦਾ ਨਵਾਂ ਕਿਸਾਨੀ ਗੀਤ “ਝੰਡਾ ਕਿਰਸਾਨੀ ਦਾ” ਹੋਇਆ ਰਿਲੀਜ਼, ਹੰਕਾਰੀ ਸਰਕਾਰ ਨੂੰ ਲਲਕਾਰਿਆ, ਦੇਖੋ ਵੀਡੀਓ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਸੁਨੰਦਾ ਸ਼ਰਮਾ ਨੇ ਆਪਣੀ ਪਹਾੜੀ ਲੁੱਕ ‘ਚ ਦਿਖਾਈ ਦੇ ਰਹੀ ਹੈ । ਵੀਡੀਓ ਨੂੰ ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਪਾਗਲ ਨਹੀਂ ਹੋਣਾ’ ਉੱਤੇ ਹੀ ਬਣਾਈ ਹੈ । inside pic of sunanda sharma image ਗਾਇਕਾ ਦਾ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।
Advertisment
punjabi singer sunanda sharma
 
Advertisment

Stay updated with the latest news headlines.

Follow us:
Advertisment
Advertisment
Latest Stories
Advertisment