Advertisment

ਸੁਨੀਲ ਸ਼ੈੱਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

author-image
By Shaminder
New Update
ਸੁਨੀਲ ਸ਼ੈੱਟੀ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ
Advertisment
ਅਦਾਕਾਰ ਸੁਨੀਲ ਸ਼ੈੱਟੀ ‘ਤੇ ਉਨ੍ਹਾਂ ਦੀ ਪਤਨੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਉਨ੍ਹਾਂ ਦੀ ਅੰਮ੍ਰਿਤਸਰ ਦੀ ਫੇਰੀ ਦੇ ਦੌਰਾਨ ਦੀਆਂ ਹਨ । ਜਿਸ ‘ਚ ਸੁਨੀਲ ਸ਼ੈੱਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਨੇ।ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ ।ਬੀਤੇ ਦਿਨੀਂ ਸੁਨੀਲ ਸ਼ੈੱਟੀ ਨੇ ਆਪਣਾ ਜਨਮ ਦਿਨ ਮਨਾਇਆ ਹੈ ਅਤੇ ਸੁਨੀਲ ਸ਼ੈੱਟੀ ਹਰ ਵਾਰ ਹਰਿਮੰਦਰ ਸਾਹਿਬ ‘ਚ ਆਪਣੇ ਜਨਮ ਦਿਨ ਦੇ ਮੌਕੇ ‘ਤੇ ਆਉਂਦੇ ਹਨ । https://www.instagram.com/p/CDyqUgnjrny/ ਹੋ ਸਕਦਾ ਹੈ ਕਿ ਇਹ ਤਸਵੀਰ ਉਨ੍ਹਾਂ ਦੇ ਜਨਮ ਦਿਨ ਵਾਲੇ ਦਿਨ ਦੀ ਹੋਵੇ । ਦੱਸ ਦਈਏ ਕਿ ਅਦਾਕਾਰ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । https://www.instagram.com/p/Bi9mbWujfLq/ ਉਹ ਪਿਛਲੇ ਲੰਮੇ ਸਮੇਂ ਤੋਂ ਫ਼ਿਲਮਾਂ ‘ਚ ਸਰਗਰਮ ਹਨ ।ਇਸ ਤੋਂ ਇਲਾਵਾ ਉਨ੍ਹਾਂ ਦਾ ਆਪਣਾ ਰੀਅਲ ਅਸਟੇਟ, ਹੋਟਲ ਅਤੇ ਕੱਪੜਿਆਂ ਦੇ ਸ਼ੋਅ ਰੂਮ ਸਣੇ ਹੋਰ ਕਈ ਕਾਰੋਬਾਰ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment